ਵੀਰਵਾਰ, ਸਤੰਬਰ 3, 2026 06:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ‘ਚ ਆਏ ਮੁੱਖ ਮੰਤਰੀ ਭਗਵੰਤ ਮਾਨ, ਸੱਦੀ ਹਾਈ ਲੈਵਲ ਮੀਟਿੰਗ

ਛੇ ਦਿਨਾਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

by Pro Punjab Tv
ਸਤੰਬਰ 12, 2025
in Featured, Featured News, ਪੰਜਾਬ, ਰਾਜਨੀਤੀ
0

ਛੇ ਦਿਨਾਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਵਿੱਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਗੱਲਬਾਤ ਕਰਨ ਲਈ ਹਾਈ ਲੈਵਲ ਮੀਟਿੰਗ ਸੱਦੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਨੇ ਹਸਪਤਾਲੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਹੁੰਚਦੇ ਹੀ ਅਧਿਕਾਰੀਆ ਤੋਂ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ। ਅੱਜ ਯਾਨੀ 12 ਸਤੰਬਰ ਨੂੰ ਮੁੱਖ ਮੰਤਰੀ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਵਿਭਾਗਾਂ ਦੇ ਸਕੱਤਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਨਗੇ।

ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਹੁਣ ਤੱਕ ਹੜ੍ਹ ਦੀ ਸਥਿਤੀ ਬਾਰੇ ਵੀ ਚਰਚਾ ਹੋਵੇਗੀ। ਇਹ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਕਿ ਕਿੰਨੀ ਜ਼ਮੀਨ ਰੁੜ ਗਈ ਹੈ ਅਤੇ ਕਿੰਨੇ ਲੋਕ ਬੇਘਰ ਹੋ ਗਏ ਹਨ। ਸੂਬੇ ਵਿੱਚ ਹੜ੍ਹ ਦਾ ਕਿੰਨਾ ਖ਼ਤਰਾ ਹੈ ਅਤੇ ਹੁਣ ਤੱਕ ਕੀ ਪ੍ਰਬੰਧ ਕੀਤੇ ਗਏ ਹਨ, ਇਸ ਬਾਰੇ ਵੀ ਚਰਚਾ ਕੀਤੀ ਜਾਵੇਗੀ।

Tags: cm bhagwant mannCM Mann called a high-level meetingLatest News Pro Punjab Tvlatest punjabi news pro punjab tvpro punjab latest newspro punjab tvpro punjab tv newspro punjab tv punjabi newsPunjab Chief Minister
Share202Tweet126Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.