ਮੰਗਲਵਾਰ, ਸਤੰਬਰ 30, 2025 01:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Cm Mann: ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ CM ਮਾਨ ਦਾ ਟਵੀਟ, ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ' ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..

by Gurjeet Kaur
ਨਵੰਬਰ 10, 2022
in ਪੰਜਾਬ
0
bhagwant mann

CM Mann Tweet: ਫਰੀਦਕੋਟ ਵਿਖੇ ਅੱਜ ਤੜਕਸਾਰ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ।ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ‘ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ.. ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ… ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।ਦੱਸ ਦੇਈਏ ਕਿ ਅੱਜ ਸਵੇਰੇਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ।

ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..

— Bhagwant Mann (@BhagwantMann) November 10, 2022

ਜਾਣਕਾਰੀ ਮੁਤਾਬਕ ਮ੍ਰਿਤਕ ਕੋਟਕਪੂਰਾ ‘ਚ ਬੇਅਦਬੀ ਦਾ ਮੁਲਜ਼ਮ ਸੀ।ਪ੍ਰਦੀਪ ਸਿੰਘ ਐੱਫਆਈਆਰ 63 ‘ਚ ਨਾਮਜ਼ਦ ਸੀ।ਦੱਸਿਆ ਜਾਂਦਾ ਹੈ ਕਿ ਪ੍ਰਦੀਪ ਦੇ ਗੰਨਮੈਨ ਨੂੰ ਵੀ ਗੋਲੀਆਂ ਲੱਗੀਆਂ ਹਨ।ਜਾਣਕਾਰੀ ਮੁਤਾਬਕ ਜਦੋਂ ਪ੍ਰਦੀਪ ਸਿੰਘ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Bhagwant Manncm mannDera premi murderpro punjab tvpunjabi newstweet
Share231Tweet145Share58

Related Posts

MIG-21 ਦੀ ਵਿਦਾਈ ਸਮੇਂ ਡਿਊਟੀ ‘ਚ ਲਾਪਰਵਾਹੀ ਕਾਰਨ ਮਹਿਲਾ ਪੁਲਿਸ ਮੁਲਾਜ਼ਮ ਸਸਪੈਂਡ

ਸਤੰਬਰ 30, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

ਦਿਲਜੀਤ ਦੋਸਾਂਝ ਨੇ SHOW ਦੌਰਾਨ ਸਟੇਜ ਤੋਂ ਗਾਇਕ ਰਾਜਵੀਰ ਜਵੰਦਾ ਲਈ ਕੀਤੀ ਅਰਦਾਸ

ਸਤੰਬਰ 29, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦਾ ਕੀਤਾ ਐਲਾਨ

ਸਤੰਬਰ 29, 2025

ਪੰਜਾਬ ‘ਚ ਗਰਮੀ ਦੀ ਕਹਿਰ ਜਾਰੀ, ਤਾਪਮਾਨ 36 ਡਿਗਰੀ ਦੇ ਆਸ-ਪਾਸ, ਮੀਂਹ ਦੀ ਨਹੀਂ ਕੋਈ ਉਮੀਦ

ਸਤੰਬਰ 29, 2025
Load More

Recent News

Mutual Fund SIP ਨੇ ਦਿਖਾਈ ਤਾਕਤ, ਡਿੱਗਦੇ ਬਾਜ਼ਾਰ ਵਿੱਚ ਵਧਾਈ ਨਿਵੇਸ਼ਕਾਂ ਦੀ ਦੌਲਤ

ਸਤੰਬਰ 30, 2025

ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ

ਸਤੰਬਰ 30, 2025

ਭਾਰਤ ਬਣਾ ਰਿਹਾ Apple ਦਾ Manufacturing Hub, 45 ਕੰਪਨੀਆਂ ਅਤੇ 3.5 ਲੱਖ ਨੌਕਰੀਆਂ

ਸਤੰਬਰ 30, 2025
The Photo Of Liver On Man's Body Against Gray Background, Hepatitis, Concept with Healthcare And Medicine

Liver ‘ਚ ਸੋਜ ਆਉਣ ‘ਤੇ ਕਿਹੜੇ ਲੱਛਣ ਦਿਖਦੇ ਹਨ, ਇਹ ਕਿੰਨਾ ਖ਼ਤਰਨਾਕ ਹੈ ?

ਸਤੰਬਰ 30, 2025

ਇੰਡੀਗੋ ਦੀ ਉਡਾਣ ‘ਚ ਮਿਲੀ ਬੰਬ ਦੀ ਧਮਕੀ, ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਦਾ ਹੋਇਆ ਐਲਾਨ

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.