ਪੰਜਾਬ ਸੀਐੱਮ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੀਐੱਮ ਅਹੁਦੇ ਦੇ ਨਾਲ ਹੀ 7 ਸਾਲ ਤੋਂ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ।ਪਰ ਉਹ ਚਾਹੁੰਦੇ ਹਨ ਕਿ ਪਾਰਟੀ ਨੂੰ ਫੁਲ ਟਾਈਮ ਪ੍ਰਧਾਨ ਮਿਲੇ ਤਾਂ ਕਿ ਹੋਰ ਨੇਤਾਵਾਂ ਨੂੰ ਮੌਕਾ ਮਿਲਣਾ ਚਾਹੀਦਾ।