ਮੰਗਲਵਾਰ, ਅਕਤੂਬਰ 13, 2026 07:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਨੇ ਹਾਕੀ ਚੈਂਪੀਅਨਾਂ ਨੂੰ ਕੀਤਾ ਸਨਮਾਨਿਤ, 1-1 ਕਰੋੜ ਦੇ ਇਨਾਮੀ ਰਾਸ਼ੀ ਦੇ ਵੰਡੇ ਚੈੱਕ

by Gurjeet Kaur
ਅਗਸਤ 18, 2024
in ਪੰਜਾਬ
0

ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਸਨਮਾਨਿਤ ਕੀਤਾ।ਬ੍ਰੌਜ਼ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ 8 ਖਿਡਾਰੀਆਂ ਨੂੰ 1-1 ਕਰੋੜ ਰੁ. ਦਿੱਤੇ ਗਏ, ਜਦੋਂ ਕਿ ਓਲੰਪਿਕ ‘ਚ ਹਿੱਸਾ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁ. ਦਿੱਤੇ ਜਾ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਹਾਕੀ ਖਿਡਾਰੀਆਂ ਨੂੰ ਬ੍ਰੌਜ਼ ਅੰਬੈਸਡਰ ਬਣਾਏ।ਇਹ ਨਸ਼ਾ ਛੱਡਣ ਦਾ ਸੰਦੇਸ਼ ਦੇਣਗੇ।ਇਹ ਲੋਕਾਂ ਨੂੰ ਦੱਸਣਗੇ ਕਿ ਨਸ਼ਾ ਛੱਡੋ ਅਤੇ ਮੈਡਲ ਜਿੱਤ ਕੇ ਨੌਕਰੀਆਂ ਹਾਸਲ ਕਰਨ।
ਬ੍ਰਾਂਡ ਅੰਬੈਸਡਰ ਦੀ ਸਟ੍ਰਗਲ ਕਹਾਣੀਆਂ ਨੂੰ ਲੋਕਾਂ ਦੇ ਸਾਹਮਣੇ ਲੈ ਕੇ ਆਉਣਗੇ।ਸੋਨੇ ਦੀ ਦੁਕਾਨ ‘ਚ ਗਹਿਣੇ ਤਾਂ ਚੰਗੇ ਲੱਗਦੇ ਹਨ, ਪਰ ਕਿਸ ਤਰ੍ਹਾਂ ਦੀਆਂ ਭੱਟੀਆਂ ਤੋਂ ਨਿਕਲਦੇ ਹਨ ਉਸਨੂੰ ਕੋਈ ਨਹੀਂ ਜਾਣਦਾ।


 

ਭਗਵੰਤ ਮਾਨ ਨੇ ਕਿਹਾ ਕਿ ਹਾਕੀ ਖਿਡਾਰੀ ਪਾਠਕ 6 ਸਾਲ ਤੋਂ ਖੇਡ ਰਹੇ ਹਨ।ਪਰ ਉਨ੍ਹਾਂ ਨੂੰ ਗੋਲ ਕੀਪਰ ਦੇ ਰੂਪ ‘ਚ ਖੇਡਣ ਦਾ ਮੌਕਾ ਨਹੀਂ ਮਿਲਿਆ।ਹੁਣ ਸ੍ਰੀ ਰਾਜੇਸ਼ ਰਿਟਾ. ਹੋਏ ਹਨ ਤਾਂ ਉਨ੍ਹਾਂ ਨੇ ਇਹ ਮੌਕਾ ਮਿਲਣ ਜਾ ਰਹੇ ਹੈ।ਇਸ ‘ਤੇ ਪਾਠਕ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਮਿਹਨਤ ਕਰ ਰਹੇ ਹਨ।ਸ੍ਰੀ ਰਾਜੇਸ਼ ਤੋਂ ਕਾਫੀ ਕੁਝ ਸਿੱਖਿਆ ਹੈ।

Tags: Bhagwant MannHonour Paris Olympic PlayersIndian hockey teamlatest newspro punjab tvpunjabPunjab CM
Share203Tweet127Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.