ਸੋਮਵਾਰ, ਜੂਨ 1, 2026 01:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਨੇ ਇੱਕ ਹੋਰ ਗਾਰੰਟੀ ਪੂਰੀ ਕੀਤੀ, ਪ੍ਰਿੰਸੀਪਲਾਂ ਦਾ ਪਹਿਲਾ ਬੈਚ ਇਸ ਦਿਨ ਟ੍ਰੇਨਿੰਗ ਲਈ ਜਾਵੇਗਾ ਸਿੰਗਾਪੁਰ

Punjab Government: ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਤੋਂ ਵਾਪਸ ਆਉਣ ਮਗਰੋਂ ਇਹ ਪ੍ਰਿੰਸੀਪਲ ਆਪਣੇ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਨਗੇ।

by ਮਨਵੀਰ ਰੰਧਾਵਾ
ਫਰਵਰੀ 2, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ।

ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਇਸੇ ਗਾਰੰਟੀ ਦੇ ਆਧਾਰ ਉਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ।

ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਤੋਂ ਵਾਪਸ ਆਉਣ ਮਗਰੋਂ ਇਹ ਪ੍ਰਿੰਸੀਪਲ ਆਪਣੇ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਧਿਆਪਕ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਵਧਾਉਣ ਵਿਚ ਸਹਾਈ ਹੋਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Batch of School PrincipalsBhagwant MannPrincipals of Government Schoolspro punjab tvProfessional SkillsPunjab CMpunjab educationpunjab governmentpunjab newsSingaporeTraining in Singapore
Share225Tweet141Share56

Related Posts

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.