ਵੀਰਵਾਰ, ਅਪ੍ਰੈਲ 9, 2026 07:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਨੇ ਪੰਜਾਬ ‘ਚ ‘ਮੇਰਾ ਬਿੱਲ’ ਐਪ ਕੀਤਾ ਲਾਂਚ, ਹੁਣ ਬਿੱਲ ਲਿਆਓ ਤੇ ਹਰ ਮਹੀਨੇ 10 ਹਜ਼ਾਰ ਤੱਕ ਦੇ ਇਨਾਮ ਪਾਓ, ਪੂਰੀ ਜਾਣਕਾਰੀ ਲਈ ਪੜ੍ਹੋ ਪੂਰੀ ਖ਼ਬਰ

by Gurjeet Kaur
ਅਗਸਤ 22, 2023
in ਪੰਜਾਬ
0

Punjab CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ‘ਮੇਰਾ ਬਿੱਲ’ ਜੀਐਸਟੀ ਐਪ ਲਾਂਚ ਕੀਤਾ। ਇਸ ਦੇ ਜ਼ਰੀਏ ‘ਬਿੱਲ ਲਾਓ, ਇਨਾਮ ਪਾਓ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ‘ਚ ਤੁਸੀਂ ਘੱਟੋ-ਘੱਟ 200 ਰੁਪਏ ਦੇ ਖਰੀਦ ਬਿੱਲਾਂ ਨੂੰ ਅਪਲੋਡ ਕਰ ਸਕੋਗੇ।

ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਦੀ 7 ਤਰੀਕ ਨੂੰ ਲੱਕੀ ਡਰਾਅ ਕੱਢਿਆ ਜਾਵੇਗਾ। ਇਸ ਵਿੱਚ 10 ਹਜ਼ਾਰ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ। ਪਹਿਲਾ ਡਰਾਅ ਅਕਤੂਬਰ ਵਿੱਚ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ, ਰਾਜ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ। ਇਸ ਤਰ੍ਹਾਂ ਹਰ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤੂਆਂ ਅਤੇ ਸੇਵਾਵਾਂ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ, ਪਰ ਇਹ ਇਨਾਮ ਵੱਧ ਤੋਂ ਵੱਧ 10,000 ਰੁਪਏ ਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ‘ਤੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੋਬਾਈਲ ਐਪ ਰਾਹੀਂ ਸੂਚਿਤ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਟੈਕਸ ਚੋਰੀ ਨੂੰ ਰੋਕਣ ਵਿੱਚ ਮਦਦ ਮਿਲੇਗੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Mera Bill' App In Punjabcm mannlaunchespro punjab tvpunjabi news
Share251Tweet157Share63

Related Posts

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026
Load More

Recent News

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.