ਸੋਮਵਾਰ, ਸਤੰਬਰ 1, 2025 03:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਅੱਜ ਸੰਗਰੂਰ ਦੌਰੇ ‘ਤੇ, ਕਰ ਸਕਦੇ ਹਨ ਵੱਡੇ ਐਲਾਨ

by Gurjeet Kaur
ਜਨਵਰੀ 11, 2024
in ਪੰਜਾਬ
0

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ।ਇਸ ਦੌਰਾਨ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਨੂੰ ਕਈ ਤੋਹਫ਼ੇ ਦੇਣਗੇ।ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੀਰੋਜ਼ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਕਰਨਗੇ।ਇਸ ਤੋਂ ਇਲਾਵਾ ਜ਼ਿਲ੍ਹੇ ‘ਚ 14 ਨਵੀਆਂ ਪੇਂਡੂ ਲਾਇਬ੍ਰੇਰੀਆਂ ਦਾ ਵੀ ਉਦਘਾਟਨ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਇੱਥੇ ਧੂਰੀ ਵਿਖੇ ਪੁੱਜਣਗੇ ਅਤੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਗੇ।ਮੁੱਖ ਮੰਤਰੀ ਮਾਨ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਲੋਕਾਂ ਦੀ ਸਮੱਸਿਆਵਾਂ ਸੁਣ ਉਨ੍ਹਾਂ ਦਾ ਹੱਲ ਕਰਨਗੇ।ਇਸ ਤੋਂ ਇਲਾਵਾ ਪਾਰਟੀ ਵਰਕਰਾਂ ਨਾਲ ਵੀ ਮੁੱਖ ਮੰਤਰੀ ਮਾਨ ਵਲੋਂ ਮੁਲਾਕਾਤ ਕੀਤੀ ਜਾਵੇਗੀ ਤੇ ਇਸ ਦੌਰਾਨ ਅੱਗੇ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

Tags: Bhagwant mann Punjab CMpro punjab tvpunjabPunjab CMsangrur
Share209Tweet131Share52

Related Posts

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025
Load More

Recent News

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.