ਐਤਵਾਰ, ਅਪ੍ਰੈਲ 12, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਨੇ ਪੰਜਾਬ ‘ਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਮੰਗਿਆ ਸਹਿਯੋਗ

CM ਮਾਨ ਨੇ ਪੰਜਾਬ 'ਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਮੰਗਿਆ ਸਹਿਯੋਗ

by Bharat Thapa
ਸਤੰਬਰ 16, 2022
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਐਗਰੀ-ਫੂਡ ਖੇਤਰ ਦੇ ਟਿਕਾਊ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਵੀਰਵਾਰ ਨੂੰ ਇੱਥੇ ਜਰਮਨ ਐਗਰੀ ਬਿਜ਼ਨਸ ਅਲਾਇੰਸ ਅਤੇ ਜਰਮਨ ਕੰਪਨੀਆਂ ਦੇ ਸੀਨੀਅਰ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ- ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਦੇਖੋ Top10 ‘ਚ ਕਿੰਨੇ ਭਾਰਤੀ

ਮੁੱਖ ਮੰਤਰੀ ਨੇ ਕਿਹਾ ਕਿ ਜਰਮਨ ਐਗਰੀਬਿਜ਼ਨਸ ਅਲਾਇੰਸ (ਜੀ.ਏ.ਏ.) ਐਗਰੀ-ਫੂਡ ਖੇਤਰ ਦੀਆਂ ਪ੍ਰਮੁੱਖ ਐਸੋਸੀਏਸ਼ਨਾਂ ਅਤੇ ਕੰਪਨੀਆਂ ਦੀ ਵਪਾਰਕ ਪਹਿਲਕਦਮੀ ਹੈ। ਉਨ੍ਹਾਂ ਐਗਰੀ-ਫੂਡ ਖੇਤਰ ਦੇ ਟਿਕਾਊ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਦੇ ਸਹਿਯੋਗ ਦੀ ਮੰਗ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਗਠਜੋੜ ਅਤੇ ਇਸ ਦੀਆਂ ਮੈਂਬਰ ਕੰਪਨੀਆਂ ਬੀ.ਏ.ਐਸ.ਐਫ., ਬਾਇਅਰ, ਬੇਅਵਾਅ, ਕਲਾਸ, ਜੌਨ ਡੀਅਰ, ਵੀ.ਡੀ.ਐਮ.ਏ., ਕੋਵੈਸਟਰੋ, ਗਿਜ਼, ਈਕੋਸਰਟ ਗਰੁੱਪ, ਈਕੋਸੇਮ-ਐਗਰਾਰ, ਗ੍ਰਿਮ, ਗਲੋਬਲ ਜੀ.ਏ.ਪੀ., ਸਿੰਗੇਟਾ, ਅਰਲਾ, ਏ.ਡੀ.ਟੀ. ਪ੍ਰਾਜੈਕਟ ਕੰਸਲਟਿੰਗ, ਐਗਰੀਕਲਰ ਤੇ ਕੰਸਲਟੈਂਟ ਤੇ ਹੋਰ ਕੰਪਨੀਆਂ ਦੀ ਮੁਹਾਰਤ ਪੰਜਾਬ ਦੇ ਅੰਨਦਾਤਿਆਂ ਲਈ ਲਾਭਦਾਇਕ ਸਾਬਤ ਹੋ ਸਕਦੀ ਹੈ।

ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਖੇਤੀ ਕਾਰੋਬਾਰ ਵਿੱਚ ਆਪਸੀ ਸਹਿਯੋਗ ਲਈ ਕਈ ਮੌਕੇ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਅਲਾਇੰਸ ਪੰਜਾਬ ਦੇ ਕਿਸਾਨਾਂ ਨੂੰ ਫਸਲੀ ਪ੍ਰਬੰਧਨ ਦੀਆਂ ਵਧੀਆ ਕਵਾਇਦਾਂ ਬਾਰੇ ਜਾਣਕਾਰੀ ਦੇ ਸਕਦਾ ਹੈ। ਜਰਮਨੀ ਦੇ ਖੇਤੀ ਕਾਰੋਬਾਰੀਆਂ ਨੂੰ ਸੂਬੇ ਵਿੱਚ ਕਾਰੋਬਾਰ ਸ਼ੁਰੂ ਕਰਨ ਦਾ ਸੱਦਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਅਗਵਾਈ ਵਾਲੀ ਹਰੀ-ਕ੍ਰਾਂਤੀ ਨੇ ਨਾ ਸਿਰਫ਼ ਭਾਰਤ ਨੂੰ ਖੇਤੀ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਸਗੋਂ ਵੱਖ-ਵੱਖ ਵਸਤੂਆਂ ਦੇ ਉਤਪਾਦਨ ਵਿੱਚ ਵਿਸ਼ਵ ਪੱਧਰ ’ਤੇ ਮੋਹਰੀ ਬਣਾਇਆ ਹੈ।

ਇਹ ਵੀ ਪੜ੍ਹੋ- ਖੁਸ਼ਖਬਰੀ: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ, ਪਿੱਛਲੇ 6 ਮਹੀਨਿਆਂ ‘ਚ ਹੋਇਆ ਇੰਨਾ ਸਸਤਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਅਨਾਜ ਉਤਪਾਦਨ ਵਿੱਚ ਮੋਹਰੀ ਹੈ ਅਤੇ ਭਾਰਤ ਦੇ ਸਭ ਤੋਂ ਵੱਡੇ ਦੁੱਧ ਉਤਪਾਦਕਾਂ ਰਾਜਾਂ ਵਿੱਚੋਂ ਇੱਕ ਹੈ ਅਤੇ ਇਸ ਕੋਲ ਅਤਿ-ਆਧੁਨਿਕ ਬਰਾਮਦ ਦੀਆਂ ਸਹੂਲਤਾਂ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਮਜ਼ਬੂਤ ਬੁਨਿਆਦੀ ਢਾਂਚੇ ਨੇ ਇਸ ਨੂੰ ਨੈਸਲੇ, ਡੈਨੋਨ, ਪੈਪਸੀਕੋ, ਕੋਕਾ-ਕੋਲਾ, ਯੂਨੀਲੀਵਰ, ਗੋਦਰੇਜ ਟਾਇਸਨ, ਸ਼ਰਾਇਬਰ, ਡੇਲ ਮੋਂਟੇ ਅਤੇ ਹੋਰ ਪ੍ਰਮੁੱਖ ਬਹੁਕੌਮੀ ਕੰਪਨੀਆਂ ਲਈ ਨਿਵੇਸ਼ ਦਾ ਤਰਜੀਹੀ ਸਥਾਨ ਬਣਾ ਦਿੱਤਾ ਹੈ, ਜਿਨ੍ਹਾਂ ਖੇਤੀ ਅਤੇ ਫੂਡ ਪ੍ਰਾਸੈਸਿੰਗ ਖੇਤਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ। ਭਗਵੰਤ ਮਾਨ ਨੇ ਜਰਮਨ ਐਗਰੀ ਬਿਜ਼ਨਸ ਅਲਾਇੰਸ ਅਤੇ ਇਸ ਦੀਆਂ ਮੈਂਬਰ ਕੰਪਨੀਆਂ ਦੇ ਸੀਨੀਅਰ ਨੁਮਾਇੰਦਿਆਂ ਨੂੰ 23-24 ਫਰਵਰੀ 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੱਤਾ।

Tags: agri-food sectorcm mannGerman Agribusiness Alliancelong-term developmentpunjab
Share207Tweet129Share52

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026
Load More

Recent News

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.