ਸ਼ਨੀਵਾਰ, ਅਗਸਤ 22, 2026 09:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਾਕਿਸਤਾਨ ’ਤੇ ਭਾਰਤ ਦੀ ਜਿੱਤ ’ਤੇ ਬੋਲੇ CM ਮਾਨ, ਕਿਹਾ- ਟੀਮ ਨੇ ਭਾਰਤ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੀ20 ਵਿਸ਼ਵ ਕੱਪ ’ਚ ਭਾਰਤ ਦੇ ਮੈਚ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਟੀ20 ਵਿਸ਼ਵ ਕੱਪ ’ਚ ਭਾਰਤ ਦੀ ਪਾਕਿਸਤਾਨ ’ਤੇ

by Bharat Thapa
ਅਕਤੂਬਰ 23, 2022
in Featured, Featured News, ਖੇਡ
0

T20WorldCup2022 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੀ20 ਵਿਸ਼ਵ ਕੱਪ ’ਚ ਭਾਰਤ ਦੇ ਮੈਚ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਟੀ20 ਵਿਸ਼ਵ ਕੱਪ ’ਚ ਭਾਰਤ ਦੀ ਪਾਕਿਸਤਾਨ ’ਤੇ 4 ਵਿਕਟਾਂ ਦੀ ਜਿੱਤ ਨੇ ਪੂਰੇ ਭਾਰਤ ਵਾਸੀਆਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰਾਟ ਕੋਹਲੀ ਤੇ ਪੰਜਾਬ ਦੀ ਸ਼ਾਨ ਅਰਸ਼ਦੀਪ ਸਿੰਘ ਸਮੇਤ ਸਾਰੀ ਟੀਮ ਨੇ ਬਹੁਤ ਵਧੀਆ ਖੇਡ ਦਿਖਾਈ। ਉਨ੍ਹਾਂ ਸਾਰੀ ਟੀਮ ਨੂੰ ਆਉਣ ਵਾਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਲਿਖਿਆ ਕਿ ਚੱਕ ਦੇ ਇੰਡੀਆ…।

#T20WorldCup2022 ਦੌਰਾਨ ਭਾਰਤ ਦੀ ਪਾਕਿਸਤਾਨ ‘ਤੇ 4 ਵਿਕਟਾਂ ਨਾਲ ਜਿੱਤ ਨੇ ਪੂਰੇ ਭਾਰਤ ਵਾਸੀਆਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ…@imVkohli , ਪੰਜਾਬ ਦੀ ਸ਼ਾਨ @arshdeepsinghh ਸਮੇਤ ਸਾਰੀ ਟੀਮ ਨੇ ਵਧੀਆ ਖੇਡ ਦਿਖਾਈ…ਸਾਰੀ ਟੀਮ ਨੂੰ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ…

ਚੱਕਦੇ ਇੰਡੀਆ…! pic.twitter.com/kHxro00Len

— Bhagwant Mann (@BhagwantMann) October 23, 2022

ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਟੀ20 ਵਿਸ਼ਵ ਕੱਪ 2022 ਦਾ ਮੁਕਾਬਲਾ ਆਸਟ੍ਰੇਲੀਆ ਦੇ ਮੈਲਬੋਰਨ ‘ਚ ਖੇਡਿਆ ਗਿਆ। ਭਾਰਤ ਨੇ ਪਾਕਿ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ‘ਚ ਸ਼ਾਨ ਮਸੂਦ ਤੇ ਇਫਤਿਖਾਰ ਅਹਿਮਦ ਦੀਆਂ ਕ੍ਰਮਵਾਰ 52 ਦੌੜਾਂ ਤੇ 51 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ ‘ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 160 ਦੌੜਾਂ ਬਣਾ ਕੇ ਭਾਰਤ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।

Tags: big Diwali giftcm mannIndia's victorypakistanpropunjabtv
Share240Tweet150Share60

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.