ਸ਼ਨੀਵਾਰ, ਜੁਲਾਈ 11, 2026 09:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

by Pro Punjab Tv
ਮਈ 29, 2026
in Featured, Featured News, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਦਬਦਬਾ ਬਣਾਇਆ ਹੈ। ‘ਆਪ’ ਨੇ 881 ਵਾਰਡ ਜਿੱਤ ਲਏ ਹਨ। ਇਸ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਇੱਕ ਵਾਰ ਫਿਰ ‘ਤੁਹਾਡੀ ਸਰਕਾਰ’ ਦੇ ਕੰਮਾਂ ‘ਤੇ ਮੋਹਰ ਲਗਾਈ ਹੈ.. ਵਿਧਾਨ ਸਭਾ, ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। 90% ਤੋਂ ਵੱਧ ਨਗਰ ਕੌਂਸਲਾਂ ‘ਤੇ ਸਾਡੇ ਉਮੀਦਵਾਰ ਜਿੱਤੇ ਹਨ। ਵਿਰੋਧੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ਦੀਆਂ ਕੁੱਲ ਵੋਟਾਂ ਮਿਲਾ ਕੇ ਵੀ ‘ਆਪ’ ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਪੰਜਵੇਂ ਨੰਬਰ ‘ਤੇ ਖਿਸਕ ਗਈ ਹੈ। ਇਹ ਜਿੱਤ ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ, ਵਧੀਆ ਸਕੂਲਾਂ ਅਤੇ ਪਾਰਦਰਸ਼ੀ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਲੰਟੀਅਰਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਹੁਣ ਕੋਈ ਪੱਖਪਾਤ ਨਹੀਂ ਹੋਵੇਗਾ, ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਬਰਾਬਰ ਵਿਕਾਸ ਹੋਵੇਗਾ। ਅਸੀਂ ਪੋਜ਼ੀਟਿਵ ਅਤੇ ਵਿਕਾਸ ਦੀ ਰਾਜਨੀਤੀ ਕਰਦੇ ਹਾਂ..”

Tags: cm bhagwant mannCM Mann spoke on the election resultslatest newsPunjab Nagar Nigam Electionpunjab news
Share202Tweet126Share50

Related Posts

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.