ਐਤਵਾਰ, ਜੂਨ 14, 2026 01:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਸਾਖੀ ਤੋਂ ਪਹਿਲਾਂ ਮਿਲ ਜਾਵੇਗੀ ਮੁਆਵਜ਼ੇ ਦੀ ਰਾਸ਼ੀ! CM ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ,

by Gurjeet Kaur
ਅਪ੍ਰੈਲ 6, 2023
in ਪੰਜਾਬ
0

ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫਸਲ ਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਇਸ ਵਿੱਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ।

ਸੀ.ਐਮ ਮਾਨ ਇਸ ਦੌਰਾਨ ਹੁਣ ਤੱਕ ਹੋਏ ਫਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ ਬਾਰੇ ਜਾਣਕਾਰੀ ਹਾਸਲ ਕਰਨਗੇ। ਪੰਜਾਬ ਸਰਕਾਰ ਅਨੁਸਾਰ ਵਿਸਾਖੀ ਤੋਂ ਪਹਿਲਾਂ ਸਾਰੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਜਮ੍ਹਾਂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਕਿਸਾਨ-ਮਜ਼ਦੂਰਾਂ ਲਈ ਐਲਾਨ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਦੀ ਗੱਲ ਕਹੀ ਸੀ। ਮਾਨ ਨੇ ਕਿਹਾ ਕਿ ਜੋ ਵੀ ਕਿਸਾਨ ਮੌਜੂਦਾ ਸਮੇਂ ਵਿਚ ਖੇਤੀ ਕਰ ਰਿਹਾ ਹੈ, ਉਸ ਦੇ ਬੈਂਕ ਖਾਤੇ ਵਿਚ ਮੁਆਵਜ਼ੇ ਦੀ ਰਕਮ ਜਮ੍ਹਾ ਕਰਵਾਈ ਜਾਵੇਗੀ, ਭਾਵੇਂ ਖੇਤ ਦਾ ਮਾਲਕ ਕੋਈ ਹੋਰ ਹੋਵੇ।

ਸੀਐਮ ਮਾਨ ਨੇ ਪੰਜਾਬ ਸਰਕਾਰ ਵੱਲੋਂ ਦਿਹਾੜੀਦਾਰ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapcm bhagwant mannCompensation Amountpro punjab tvpunjab governmentReceived Before Baisakhi
Share216Tweet135Share54

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.