ਵੀਰਵਾਰ, ਜੂਨ 12, 2025 03:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕਰਨਗੇ ਉਦਘਾਟਨ

by Gurjeet Kaur
ਮਈ 16, 2023
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ ਵਾਸੀਆਂ ਨੂੰ ਸਮਰਪਿਤ ਕਰਨਗੇ। ਮਾਨ ਨੇ ਪਿਛਲੇ ਦਿਨੀਂ ਰਜਿੰਦਰਾ ਹਸਪਤਾਲ ਦੇ ਦੌਰੇ ਦੌਰਾਨ ਕਿਹਾ ਸੀ ਕਿ ਹਰ ਤਰ੍ਹਾਂ ਦੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਕੇ ਜਲਦੀ ਹੀ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ।

ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ ਦੇ ਲੋਕਾਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੋਂ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Patiala New Bus Stand Inaugurationpro punjab tvpunjabpunjab cm bhagwant mannpunjabi news
Share203Tweet127Share51

Related Posts

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025

ਪੰਜਾਬ ਸਰਕਾਰ HDFC ਬੈਂਕ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਮ ਕਰਮਚਾਰੀਆਂ ਤੇ ਇਸਦਾ ਕੀ ਪਏਗਾ ਅਸਰ

ਜੂਨ 12, 2025

ਪੰਜਾਬ ‘ਚ ਜਾਨਲੇਵਾ ਹੋਈ ਗਰਮੀ, ਗਰਮੀ ਕਾਰਨ ਬਜ਼ੁਰਗ ਦੀ ਮੌਤ

ਜੂਨ 11, 2025

Sidhu moosewala 32th B’Day: ਸਿੱਧੂ ਦੀ ਹਵੇਲੀ ‘ਚ ਕੁਝ ਇਸ ਤਰਾਂ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮਦਿਨ

ਜੂਨ 11, 2025

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਸਿੱਧੂ ਦੀ ਨਵੀਂ EP ਹੋਈ ਰਿਲੀਜ਼ ਇੱਥੇ ਸੁਣੋ ਸਿੱਧੂ ਦੇ ਤਿੰਨੋਂ ਗੀਤ

ਜੂਨ 11, 2025

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਅੱਜ ਫੈਨਜ਼ ਨੂੰ ਮਿਲੇਗਾ ਤੋਹਫ਼ਾ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ

ਜੂਨ 11, 2025
Load More

Recent News

ਗੁਜਰਾਤ ਦੇ ਅਹਿਮਦਾਬਾਦ AIRPORT ‘ਤੇ ਹੋਇਆ ਵੱਡਾ ਹਾਦਸਾ, AIR INDIA ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਜੂਨ 12, 2025

AC ਤਾਪਮਾਨ ਦੇ ਨਿਯਮਾਂ ਨਾਲ ਹੋਵੇਗਾ ਫਾਇਦਾ ਜਾਂ ਨੁਕਸਾਨ, ਮਾਹਿਰਾਂ ਨੇ ਕਹੀ ਇਹ ਗੱਲ

ਜੂਨ 12, 2025

ਭਾਰਤ ਦੀਆਂ ਦੁਕਾਨਾਂ ਚੋਂ ਗਾਇਬ ਹੋ ਸਕਦੇ ਹਨ ਇਹ BRAND, ਜਾਣੋ ਕਿਉਂ?

ਜੂਨ 12, 2025

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025

ਪੰਜਾਬ ਸਰਕਾਰ HDFC ਬੈਂਕ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਮ ਕਰਮਚਾਰੀਆਂ ਤੇ ਇਸਦਾ ਕੀ ਪਏਗਾ ਅਸਰ

ਜੂਨ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.