ਸ਼ਨੀਵਾਰ, ਅਗਸਤ 1, 2026 04:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਪਹੁੰਚਣਗੇ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

by Gurjeet Kaur
ਮਾਰਚ 6, 2023
in ਪੰਜਾਬ
0

Cm Punjab : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕਰਨਗੇ। ਉਹ ਸਵੇਰੇ 8.30 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਹੋਲੇ ਮੁਹੱਲੇ ਮੌਕੇ ਹਾਜ਼ਰੀ ਲਗਵਾਉਣਗੇ। ਇਸ ਦੌਰਾਨ ਮਾਨ ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲੈਣਗੇ।

ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹੋਲਾ-ਮਹੱਲਾ 8 ਤੋਂ 10 ਮਾਰਚ ਤੱਕ ਜਾਰੀ ਰਹੇਗਾ
ਸੂਬਾ ਸਰਕਾਰ ਹਰ ਸਾਲ ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ-ਮੁਹੱਲੇ ਲਈ ਵਿਸ਼ੇਸ਼ ਪ੍ਰਬੰਧ ਕਰਦੀ ਹੈ। ਹੋਲਾ-ਮੁਹੱਲਾ 8 ਮਾਰਚ ਤੋਂ 10 ਮਾਰਚ ਤੱਕ ਜਾਰੀ ਰਹੇਗਾ। ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ, ਦਿੱਲੀ ਅਤੇ ਹੋਰ ਰਾਜਾਂ ਤੋਂ ਸੰਗਤਾਂ ਆਉਂਦੀਆਂ ਹਨ। ਸਾਰੇ ਪ੍ਰਬੰਧਾਂ ਅਤੇ ਸਹੂਲਤਾਂ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਨੂੰ ਸੌਂਪੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cm mannHola muhallapro punjab tvpunjabi newsSri Anandpur Sahib
Share205Tweet128Share51

Related Posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.