ਸੋਮਵਾਰ, ਜੂਨ 1, 2026 07:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਅੱਜ ਆਉਣਗੇ ਲੁਧਿਆਣਾ ‘ਚ, ਇਸ ਉਮੀਦਵਾਰ ਦੇ ਹੱਕ ‘ਚ ਕੱਢਣਗੇ ਰੋਡ ਸ਼ੋਅ

by Gurjeet Kaur
ਅਪ੍ਰੈਲ 28, 2024
in ਪੰਜਾਬ
0

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸੂਬੇ ਭਰ ਵਿੱਚ ਕੀਤੇ ਜਾ ਰਹੇ ਰੋਡ ਸ਼ੋਅ ਦੀ ਲੜੀ ਦੇ ਤਹਿਤ ਐਤਵਾਰ ਨੂੰ ਲੁਧਿਆਣਾ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਵਿੱਚ ਹੈਬੋਵਾਲ ਦੇ ਭੂਰੀਵਾਲਾ ਗੁਰਦੁਆਰਾ ਸਾਹਿਬ ਤੋਂ ਥਾਣਾ ਹੈਬੋਵਾਲ ਤੱਕ ਰੋਡ ਸ਼ੋਅ ਕੱਢਣਗੇ।

ਉੱਤਰੀ ਹਲਕੇ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਸ਼ਾਮ 5.30 ਵਜੇ ਸ਼ੁਰੂ ਹੋਣ ਵਾਲੇ ਇਸ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਦੀ ਗੱਡੀ ਵਿੱਚ ਖੜ੍ਹੇ ਹੋ ਕੇ ਆਮ ਜਨਤਾ ਨੂੰ ‘ਆਪ’ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਮਾਨ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਦਾ ਪਾਰਟੀ ਵਲੰਟੀਅਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਦੂਜੇ ਪਾਸੇ ਜ਼ਿਲ੍ਹਾ ਪੁਲੀਸ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰਨ ਵਿੱਚ ਲੱਗੀ ਹੋਈ ਹੈ।

Tags: Cm mann Road ShowelectionLOK SABHA ELECTIONludhianapro punjab tvpunjabpunjabi news
Share241Tweet151Share60

Related Posts

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026

ਲੁਧਿਆਣਾ ਫੈਕਟਰੀ ‘ਚ ਗੈਸ ਲੀਕ: ਹੁਣ ਤੱਕ ਤਿੰਨ ਦੀ ਮੌਤ, ਕਈ ਮਜ਼ਦੂਰ ਬੇਹੋਸ਼

ਜੂਨ 1, 2026

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ*

ਜੂਨ 1, 2026
Load More

Recent News

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.