ਸੋਮਵਾਰ, ਜੁਲਾਈ 7, 2025 01:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਅੱਜ ਸੰਗਰੂਰ ਵਿਖੇ ਨੌਜਵਾਨਾਂ ਨੂੰ ਦੇਣਗੇ ਤੋਹਫ਼ਾ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ

by Gurjeet Kaur
ਮਾਰਚ 7, 2024
in ਪੰਜਾਬ
0

ਪੰਜਾਬ ਸੀਐੱਮ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।ਉਹ ਅੱਜ 2487 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ।ਦੱਸ ਦੇਈਏ ਕਿ ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ।

ਅੱਜ ਫਿਰ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਵੱਖ -ਵੱਖ ਵਿਭਾਗਾਂ ‘ਚ ਨਵੇਂ ਨਿਯੁਕਤ 2487 ਉਮੀਦਵਾਰਾਂ ਨੂੰ ਸੰਗਰੂਰ ਵਿਖੇ ਰੱਖੇ ਗਏ ਸਮਾਗਮ ‘ਚ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੈ…ਅੱਜ ਫ਼ਿਰ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ…ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 2487 ਉਮੀਦਵਾਰਾਂ ਨੂੰ ਸੰਗਰੂਰ ਵਿਖੇ ਰੱਖੇ ਗਏ ਸਮਾਗਮ ‘ਚ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ…

ਅੱਜ ਸਾਡੀ ਸਰਕਾਰ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ… pic.twitter.com/Sqol9iaima

— Bhagwant Mann (@BhagwantMann) March 7, 2024

ਸੀਐੱਮ ਮਾਨ ਨੇ ਕਿਹਾ ਕਿ ਅੱਜ ਸਾਡੀ ਸਰਕਾਰ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦਾ ਅੰਕੜਾਂ 42,924 ਪਹੁੰਚ ਜਾਵੇਗਾ।ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

Tags: Bhagwant Manngovernment joblatest newspro punjab tvPunjab CM
Share220Tweet138Share55

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.