ਬੁੱਧਵਾਰ, ਮਾਰਚ 25, 2026 04:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

by Gurjeet Kaur
ਦਸੰਬਰ 3, 2024
in ਪੰਜਾਬ
0

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਭਰਤੀ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਪਟਿਆਲਾ ਵਿੱਚ ਇੱਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ।

ਸੀਐੱਮ ਦੇ ਪ੍ਰੋਗਰਾਮ ਕਾਰਨ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪਟਿਆਲਾ ਵਿੱਚ ਅੱਜ ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਵਿੱਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿੱਚ 13 ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਕੁੱਲ 49,940 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਮਾਨ ਨੇ ਹਾਲ ਹੀ ‘ਚ ਇੱਕ ਪ੍ਰਗਰਾਮ ਦੌਰਾਨ ਕਿਹਾ ਸੀ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਗਾਰੰਟੀ ਹੈ। ਇਹ ਮੁੱਖ ਮੰਤਰੀ ਦਾ ਡਰੀਮ ਪ੍ਰੋਜੈਕਟ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਨੌਜਵਾਨਾਂ ਲਈ ਲਾਇਬ੍ਰੇਰੀਆਂ ਅਤੇ ਹੋਰ ਕੇਂਦਰ ਵੀ ਬਣਾਏ ਜਾ ਰਹੇ ਹਨ।

Tags: Bhagwant Mannpunjab sarkar
Share207Tweet130Share52

Related Posts

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.