ਸ਼ਨੀਵਾਰ, ਜਨਵਰੀ 10, 2026 07:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਅੱਜ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਕੈਬਨਿਟ ਕਮੇਟੀ ਦੀ ਕਰਨਗੇ ਮੀਟਿੰਗ

by Gurjeet Kaur
ਨਵੰਬਰ 7, 2022
in ਪੰਜਾਬ
0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਭਾਵ ਅੱਜ ਚੰਡੀਗੜ੍ਹ ਵਿਖੇ ਰੱਖੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜ਼ੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸ਼ਾਮਲ ਹਨ।

 

Tags: aapBhagwant Manncm mannG-20 summitlatest newspro punjab tv
Share214Tweet134Share53

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.