ਬੁੱਧਵਾਰ, ਜੁਲਾਈ 29, 2026 01:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਦਾ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ, 27 ਸਤੰਬਰ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ

CM ਮਾਨ ਦਾ ਕੈਬਨਿਟ ਮੀਟਿੰਗ 'ਚ ਵੱਡਾ ਫੈਸਲਾ, 27 ਸਤੰਬਰ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ

by Bharat Thapa
ਸਤੰਬਰ 22, 2022
in Featured, Featured News, ਪੰਜਾਬ
0

ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਦੀ ਨਰਾਜ਼ਗੀ ਵਧਦੀ ਨਜ਼ਰ ਆ ਰਹੀ ਹੈ।

ਇਸ ਸਬੰਧੀ ਜਿੱਥੇ ‘ਆਪ’ ਵਿਧਾਇਕ ਤੇ ਮੰਤਰੀ ਰਾਜਪਾਲ ਦੀ ਰਿਹਾਇਸ਼ ਤੱਕ ਪੈਦਲ ਮਾਰਚ ਕਰ ਰਹੇ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੈਬਨਿਟ ਮੀਟਿੰਗ ਸੱਦ ਲਈ ਹੈ। ਜਾਣਕਾਰੀ ਮੁਤਾਬਕ ਇਸ ਸੈਸ਼ਨ ‘ਚ ਫੈਸਲਾ ਕੀਤਾ ਗਿਆ ਹੈ ਕਿ ਹੁਣ 27 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਦੱਸ ਦਈਏ ਕਿ ਇਹ ਵਿਸ਼ੇਸ਼ ਸੈਸ਼ਨ ਪਹਿਲਾਂ ਅੱਜ ਹੋਣਾ ਸੀ, ਹਾਲਾਂਕਿ ਰਾਜਪਾਲ ਵੱਲੋਂ ਇਸ ਦੀ ਮਨਜ਼ੂਰੀ ਵਾਪਸ ਲੈ ਲਈ ਗਈ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕਰਨ ਦੀ ਵੀ ਗੱਲ ਕਹੀ ਗਈ ਹੈ।

Tags: 27 sepcabnet meetingcm mannpropunjabtv
Share223Tweet139Share56

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result