ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ
3 ਫਰਵਰੀ ਤੋਂ ਸ਼ੁਰੂ ਹੋਣਗੀਆਂ NRI ਮਿਲਣੀਆਂ
5 NRI ਮਿਲਣੀ ਕਰਾਏਗੀ ਪੰਜਾਬ ਸਰਕਾਰ
NRIs ਮਾਮਲੇ ਵਿਭਾਗ ਦੀ ਨਵੀਂ ਵੈੱਬਸਾਈਟ ਕੀਤੀ ਲਾਂਚ
NRIs ਦੀਆਂ ਮੁਸ਼ਕਿਲਾਂ ਹੱਲ ਕਰਨ ‘ਚ ਸਹਾਈ ਹੋਵੇਗੀ ਵੈੱਬਸਾਈਟ- CM
ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਪੰਜਾਬੀਆਂ ਨੂੰ ਸਹੂਲਤ ਦੇਣ ਦੀ ਕੋਸ਼ਿਸ਼
ਏਅਰਪੋਰਟ ‘ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ‘ਚ ਪੰਜਾਬ ਸਰਕਾਰ