ਐਤਵਾਰ, ਮਾਰਚ 1, 2026 05:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੁਧੀਰ ਸੂਰੀ ਕਤਲਕਾਂਡ ‘ਚ CM ਮਾਨ ਦਾ ਪਹਿਲਾ ਬਿਆਨ, ਕਿਹਾ- ਪਰਿਵਾਰ ਨੂੰ ਮਿਲੇਗਾ ਇਨਸਾਫ (ਵੀਡੀਓ)

Sudhir Suri murder case: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਘਟਨਾ 'ਤੇ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਦੇਖਣ ਨੂੰ ਮਿਲਿਆ ਹੈ।

by Bharat Thapa
ਨਵੰਬਰ 5, 2022
in Featured, Featured News, ਪੰਜਾਬ
0

Sudhir Suri murder case: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਘਟਨਾ ‘ਤੇ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਪਰਿਵਾਰ ਨੂੰ ਇਨਸਾਫ ਮਿਲਣ ਦੀ ਗੱਲ ਕਹੀ ਹੈ ਉਨ੍ਹਾਂ ਕਿਹਾ ਕਿ ਇਸ ਮਾਮਲੇ ਢੁੰਗਾਈ ਨਾਲ ਜਾਂਚ ਚੱਲ ਰਹੀ ਹੈ ਇਨਸਾਫ ਜ਼ਰੂਰ ਮਿਲੇਗਾ।

ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸੂਰੀ ਦੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਪ੍ਰਦਰਸ਼ਨ ਦੌਰਾਨ ਰੇਲਵੇ ਟ੍ਰੈਕ ਵੀ ਜਾਮ ਕੀਤੇ ਗਏ ਹਨ।

ਇਸ ਘਟਨਾ ‘ਤੇ ਸੂਧੀਰ ਸੂਰੀ ਦੇ ਬੇਟੇ ਮਾਨਿਕ ਸੂਰੀ ਵੱਲੋਂ ਤਿੱਖੀ ਪ੍ਰਤੀਕ੍ਰਿਰਿਆ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਹੁਣ ਵੀ ਧਮਕੀਆਂ (ਥ੍ਰੈੱਟ) ਭਰੀਆਂ ਫੋਨ ਕਾਲਸ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾ ਦੇ ਪਿਤਾ ਨੂੰ ਟ੍ਰੈਪ ਲਗਾਕੇ ਮੰਦਿਰ ਬੁਲਾਇਆ ਗਿਆ ਸੀ ਤਾਂ ਕਿ ਉਨ੍ਹਾਂ ਦਾ ਕਤਲ ਕੀਤਾ ਜਾ ਸਕੇ।

ਬੇਟੇ ਮਾਨਿਕ ਨੇ ਅੱਗੇ ਦੱਸਿਆ ਕਿ ਮੈਨੂੰ ਹੁਣ ਵੀ ਥ੍ਰੈੱਟ ਭਰੀਆਂ ਕਾਲਾਂ ਆ ਰਹੀਆਂ ਹਨ ਅੱਜ ਆਈ ਕਾਲ ‘ਚ ਧਮਕੀ ਦੇਣ ਵਾਲਿਆਂ ਨੇ ਮੇਰੇ ਤੋਂ ਪੁੱਛਿਆ ਕਿ ਸੂਰੀ ਦਾ ਸੰਸਕਾਰ ਹੋ ਗਿਆ ਹੈ ਜਦੋਂ ਮੈ ਕਿਹਾ ਹੋ ਗਿਆ ਹੈ ਤਾਂ ਉਹ ਕਹਿਣ ਲੱਗਾ ਮੈਂ ਉਸਨੂੰ ਪਹਿਲਾਂ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਮੇਰਾ ਉਨ੍ਹਾਂ ਨੂੰ ਜਵਾਬ ਸੀ ਕਿ ਤੁਸੀਂ ਹੁਣ ਮੈਨੂੰ ਕਿਉਂ ਕਾਲ ਕਰ ਰਹੇ ਹੋ ਤੁਸੀਂ ਜੋ ਕਰਨਾ ਸੀ ਉਹ ਕਰ ਲਿਆ ਹੁਣ ਤੁਸੀਂ ਮੈਨੂੰ ਕਾਲ ਕਰ ਤੰਗ ਕਿਉਂ ਕਰ ਰਹੇ ਹੋ। ਇਸਤੋਂ ਬਾਅਦ ਵੀ ਮੈਨੂੰ ਕਾਲ ਆ ਰਹੇ ਹਨ ਤੇ ਧਮਕੀਆਂ ਦਿੰਦਿਆਂ ਅਗਲਾ ਨੰਬਰ ਮੇਰੇ ਪਰਿਵਾਰ ਦਾ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੈਂ ਇਹ ਥ੍ਰੈੱਟ ਭਰਿਆ ਨੰਬਰ ਡੀ.ਸੀ.ਪੀ. ਤੇ ਏ.ਸੀ.ਪੀ. ਨੂੰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਪੋਸਟਮਾਰਟਮ ਦੌਰਾਨ ਮੈਨੂੰ ਧਮਕੀਆਂ ਦੀਆਂ ਕਾਲਾਂ ਆਈਆਂ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: cm mannfamily will get justicefirst statementpropunjabtvSudhir Suri murder case
Share298Tweet187Share75

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.