ਵੀਰਵਾਰ, ਸਤੰਬਰ 18, 2025 02:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਧਰਨੇ ਹੜਤਾਲਾਂ ਕਰਨ ਵਾਲਿਆਂ ਨੂੰ CM ਮਾਨ ਦੀ ਚੇਤਾਵਨੀ

ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਐਲਾਨ ਕੀਤਾ ਹੈ

by Gurjeet Kaur
ਮਈ 5, 2025
in Featured News, ਪੰਜਾਬ
0

ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

CM ਮਾਨ ਦੁਆਰਾ ਜਾਰੀ ਕੀਤੇ ਗਏ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੜਕਾਂ ਬੰਦ ਹੋਣ ਨਾਲ ਕਈ ਵਾਰ ਮਰੀਜ਼ਾਂ ਨੂੰ ਸਮੇਂ-ਸਿਰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ ਅਤੇ ਫਸਲ ਦੀ ਢੋਆ-ਢੁਆਈ ਲਈ ਰੇਲ ਸੇਵਾ ਦਾ ਬਹਾਲ ਰਹਿਣਾ ਬਹੁਤ ਜ਼ਰੂਰੀ ਹੈ ਜਿਸ ਕਰਕੇ ਆਵਾਜਾਈ ਰੋਕਣ ਦਾ ਫੈਸਲਾ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ-ਪ੍ਰਦਰਸ਼ਨ ਜਾਂ ਹੜਤਾਲਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਮੰਨਿਆ ਜਾਵੇਗਾ। ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”

Tags: cm maanlatest newslatest UpdatepropunjabnewspropunjabtvWarning To Protesters
Share216Tweet135Share54

Related Posts

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025

ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਬੀਤੇ ਸਮੇਂ ਹੋਇਆ ਸੀ ਕਰੋੜਾਂ ਰੁਪਏ ਦਾ ਘੁਟਾਲਾ : ਡਾ. ਬਲਜੀਤ ਕੌਰ ਨੇ ਕੀਤਾ

ਸਤੰਬਰ 18, 2025

MP ਡਾ. ਵਿਕਰਮਜੀਤ ਸਾਹਨੀ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 18, 2025

ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਦੂਜਾ ਸਪਲੀਮੈਂਟਰੀ ਚਲਾਨ ਪੇਸ਼

ਸਤੰਬਰ 18, 2025

ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ, ਜਾਰੀ ਕਰੇਗੀ ਵੱਡੇ ਹੁਕਮ!

ਸਤੰਬਰ 18, 2025
Load More

Recent News

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025

ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਬੀਤੇ ਸਮੇਂ ਹੋਇਆ ਸੀ ਕਰੋੜਾਂ ਰੁਪਏ ਦਾ ਘੁਟਾਲਾ : ਡਾ. ਬਲਜੀਤ ਕੌਰ ਨੇ ਕੀਤਾ

ਸਤੰਬਰ 18, 2025

MP ਡਾ. ਵਿਕਰਮਜੀਤ ਸਾਹਨੀ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 18, 2025

ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਦੂਜਾ ਸਪਲੀਮੈਂਟਰੀ ਚਲਾਨ ਪੇਸ਼

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.