ਸ਼ੁੱਕਰਵਾਰ, ਅਕਤੂਬਰ 24, 2025 07:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਧਾਇਕ ਲਾਭ ਸਿੰਘ ਦੇ ਪਿਤਾ ਜੀ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ CM ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਤੇ ਮਾਤਾ ਜੀ

by Bharat Thapa
ਅਕਤੂਬਰ 2, 2022
in Featured, ਪੰਜਾਬ
0
ਵਿਧਾਇਕ ਲਾਭ ਸਿੰਘ ਦੇ ਪਿਤਾ ਜੀ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ CM ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਤੇ ਮਾਤਾ ਜੀ

ਵਿਧਾਇਕ ਲਾਭ ਸਿੰਘ ਦੇ ਪਿਤਾ ਜੀ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ CM ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਤੇ ਮਾਤਾ ਜੀ

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਉਗੋਕੇ ਦੀ ਅਨਾਜ ਮੰਡੀ ਵਿਖੇ ਹੋਇਆ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਮਾਤਾ ਹਰਪਾਲ ਕੌਰ ਪੁੱਜੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਪੁੱਜੇ। ਸ਼ਰਧਾਂਜਲੀ ਸਮਾਰੋਹ ‘ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ, ਧਾਰਮਿਕ ਸਮਾਜਿਕ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵਿਧਾਇਕ ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਉਗੋਕੇ, ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਬਿਮਾਰ ਰਹਿਣ ਮਗਰੋਂ ਮੌਤ ਹੋ ਗਈ ਸੀ, ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਐਤਵਾਰ ਨੂੰ ਦਾਣਾ ਮੰਡੀ ਪਿੰਡ ਉਗੋਕੇ ਵਿਖੇ ਹੋਈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਜਗਦੀਪ ਸਿੰਘ ਕਾਕਾ ਬਰਾੜ ਐੱਮਐੱਲਏ, ਗੁਰਿੰਦਰਜੀਤ ਸਿੰਘ ਐਮਐਲਏ ਧਰਮਕੋਟ, ਨਿਰਮਲ ਸਿੰਘ ਨਿੰਮਾ ਸਾਬਕਾ ਐਮਐਲਏ, ਗੁਰਦਿੱਤ ਸਿੰਘ ਸੇਖੋਂ ਐਮਐਲਏ ਫ਼ਰੀਦਕੋਟ, ਬਲਕਾਰ ਸਿੰਘ ਸਿੱਧੂ ਐਮਐਲਏ ਰਾਮਪੁਰਾ ਫੂਲ ਪੁੱਜੇ ਹਨ। ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨੀਅਰ ਤੇ ਐੱਸਐੱਸਪੀ ਬਰਨਾਲਾ ਸਦੀਪ ਮਲਿਕ ਵੀ ਪੁੱਜੇ।

Tags: AAP MLAbhagwan manncm mann wifecm mothercm punjabdr gurpreet kaurLabh Singh UgokeMLA Bhadaur
Share221Tweet138Share55

Related Posts

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਯਾਤਰੀਆਂ ਨੂੰ ਕੀਤੀ ਅਪੀਲ, ‘ਟ੍ਰੇਨਾਂ ਦੀ ਕੋਈ ਕਮੀ ਨਹੀਂ

ਅਕਤੂਬਰ 23, 2025

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025

YouTube Shorts ‘ਤੇ ਵੀ ਆਇਆ ਇੰਸਟਾਗ੍ਰਾਮ ਵਾਲਾ ਫੀਚਰ, ਯੂਜ਼ਰਸ ਨੂੰ ਮਿਲੇਗਾ ਇਹ ਫਾਇਦਾ

ਅਕਤੂਬਰ 23, 2025

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025
Load More

Recent News

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਯਾਤਰੀਆਂ ਨੂੰ ਕੀਤੀ ਅਪੀਲ, ‘ਟ੍ਰੇਨਾਂ ਦੀ ਕੋਈ ਕਮੀ ਨਹੀਂ

ਅਕਤੂਬਰ 23, 2025

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025

YouTube Shorts ‘ਤੇ ਵੀ ਆਇਆ ਇੰਸਟਾਗ੍ਰਾਮ ਵਾਲਾ ਫੀਚਰ, ਯੂਜ਼ਰਸ ਨੂੰ ਮਿਲੇਗਾ ਇਹ ਫਾਇਦਾ

ਅਕਤੂਬਰ 23, 2025

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.