ਮੰਗਲਵਾਰ, ਜੂਨ 23, 2026 02:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਹਾਲਤ, PM ਮੋਦੀ ਨੇ ਜਲਦ ਸਿਹਤਮੰਦ ਹੋਣ ਦੀ ਕੀਤੀ ਅਰਦਾਸ

by propunjabtv
ਜੂਨ 13, 2022
in Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ।ਉਨ੍ਹਾਂ ਨੂੰ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।95 ਸਾਲ ਦੇ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ।

Praying for the good health and speedy recovery of Shri Parkash Singh Badal Ji.

— Narendra Modi (@narendramodi) June 12, 2022

ਇਸਦਾ ਪਤਾ ਲੱਗਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕੀਤੀ।ਇਸ ਦੇ ਜਵਾਬ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ।ਕੁਝ ਦਿਨ ਪਹਿਲਾਂ ਵੀ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ

Thank you @narendramodi ji for your care and concern. Badal sahab was taken to hospital yesterday for routine medical tests.
With the grace of God all his parameters are normal. https://t.co/rJqdCuPBQZ

— Sukhbir Singh Badal (@officeofssbadal) June 12, 2022

ਉਨ੍ਹਾਂ ਦਾ ਪੇਟ ਅਤੇ ਛਾਤੀ ‘ਚ ਦਰਦ ਤੋਂ ਬਾਅਦ ਚੈੱਕਅਪ ਕਰਾਇਆ ਗਿਆ ਸੀ।ਉੱਥੇ ਚੈੱਕਅਪ ਤੋਂ ਬਾਅਦ ਵਾਪਸ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਜਨਵਰੀ ‘ਚ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਵੀ ਹੋ ਚੁੱਕਾ ਹੈ।ਜਨਵਰੀ ਮਹੀਨੇ ‘ਚ ਉਹ ਚੈੱਕਅਪ ਲਈ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਆਏ ਸਨ।ਜਿੱਥੇ ਉਨ੍ਹਾਂ ਦੇ ਕੋਵਿਡ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ।ਹਾਲਾਂਕਿ ਬਾਅਦ ‘ਚ ਉਹ ਇਸ ਤੋਂ ਰਿਕਵਰ ਹੋ ਗਏ ਸੀ।

Tags: former cmpm modiprakash singh badaltweet
Share200Tweet125Share50

Related Posts

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.