ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।
Urging again, I appeal PM @narendramodi to reopen the #KartarpurCorridor before auspicious occasion of Parkash Purab of Guru Nanak Dev ji this month. Had written letters to both PM, HM @AmitShah last month to allow pilgrims to visit the Gurdwara Sri Darbar Sahib in Pakistan. pic.twitter.com/J4CUbOumiV
— Charanjit S Channi (@CHARANJITCHANNI) November 9, 2021
ਉਨ੍ਹਾਂ ਟਵੀਟ ਕੀਤਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਹੀਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕਰਦਾ ਹਾਂ। ਮੈਂ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵਾਂ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਸੰਗਤ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।