ਸ਼ੁੱਕਰਵਾਰ, ਅਕਤੂਬਰ 24, 2025 02:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਭਗਵੰਤ ਮਾਨ ਦਾ ਦਿੱਲੀ ਦੌਰਾ, ਨੀਤੀ ਆਯੋਗ ਦੀ ਮੀਟਿੰਗ ‘ਚ PM ਸਾਹਮਣੇ MSP ਕਮੇਟੀ ਦਾ ਮੁੱਦਾ ਉਠਾਉਣਗੇ…

by propunjabtv
ਅਗਸਤ 6, 2022
in Featured, ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਹ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਦੌਰਾਨ ਭਗਵੰਤ ਮਾਨ ਪ੍ਰਧਾਨ ਮੰਤਰੀ ਕੋਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਕੀਤੇ ਜਾਣ ਦਾ ਮੁੱਦਾ ਉਠਾਉਣਗੇ।

ਇਸ ਤੋਂ ਇਲਾਵਾ ਜੀਐਸਟੀ ਮੁਆਵਜ਼ੇ ਦੀ ਰਕਮ ਦਾ ਮੁੱਦਾ ਵੀ ਮੁੱਖ ਮੰਤਰੀ ਵੱਲੋਂ ਉਠਾਇਆ ਜਾਵੇਗਾ। ਪੰਜਾਬ ਸਰਕਾਰ ਨੂੰ ਇਸ ਸਾਲ ਮੁਆਵਜ਼ੇ ਵਜੋਂ 16 ਹਜ਼ਾਰ ਕਰੋੜ ਰੁਪਏ ਮਿਲਣੇ ਸਨ, ਪਰ ਜੁਲਾਈ ਤੋਂ ਰੁਕ ਗਏ ਹਨ। ਪੰਜਾਬ ਨੂੰ ਸਿਰਫ਼ 4 ਹਜ਼ਾਰ ਕਰੋੜ ਰੁਪਏ ਮਿਲੇ ਹਨ, ਜਿਸ ਨਾਲ ਵਿੱਤੀ ਸੰਕਟ ਪੈਦਾ ਹੋ ਰਿਹਾ ਹੈ।
ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਐਮਐਸਪੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਫ਼ਸਲਾਂ ‘ਤੇ ਉਪਲਬਧ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵੀ ਬਣਾਉਣ ਲਈ ਸੁਝਾਅ ਦੇਵੇਗੀ। ਇਸ ਵਿੱਚ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਨਹੀਂ ਹੈ ।

ਨੀਤੀ ਆਯੋਗ ਦੀ ਮੀਟਿੰਗ ਦੇ ਏਜੰਡੇ ਵਿੱਚ ਫ਼ਸਲੀ ਵਿਭਿੰਨਤਾ ਦਾ ਮੁੱਦਾ ਵੀ ਸ਼ਾਮਲ ਹੈ। ਸੀਐਮ ਮਾਨ ਕੇਂਦਰ ਤੋਂ ਮੰਗ ਕਰਨਗੇ ਕਿ ਕਣਕ-ਝੋਨੇ ਤੋਂ ਇਲਾਵਾ ਮੂੰਗੀ, ਮੱਕੀ, ਮੂੰਗਫਲੀ ਆਦਿ ਫ਼ਸਲਾਂ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ। ਸੂਬਾ ਸਰਕਾਰ ਨੇ ਮੂੰਗੀ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਦਿੱਤਾ ਹੈ ਪਰ ਕੇਂਦਰ ਤੋਂ ਇਸ ਫੈਸਲੇ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਜਾਵੇਗੀ।। ਪੰਜਾਬ ਸਰਕਾਰ ਦਾ ਤਰਕ ਹੈ ਕਿ ਸਿੰਘੂ ਬਾਰਡਰ ‘ਤੇ 378 ਦਿਨ ਚੱਲੇ ਕਿਸਾਨ ਅੰਦੋਲਨ ‘ਚ ਪੰਜਾਬ ਦੇ ਕਿਸਾਨ ਸਭ ਤੋਂ ਵੱਧ ਸਨ। ਇਸ ਵਿੱਚ ਪੰਜਾਬ ਦੇ ਬਹੁਤੇ ਕਿਸਾਨਾਂ ਦੀ ਮੌਤ ਵੀ ਹੋਈ। ਇਸ ਅੰਦੋਲਨ ਨੂੰ ਖਤਮ ਕਰਨ ਦੀ ਸ਼ਰਤ ਦੇ ਬਦਲੇ ਐਮਐਸਪੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਿਸਾਨਾਂ ਦੇ ਸਾਂਝੇ ਕਿਸਾਨ ਮੋਰਚੇ ਨੇ ਵੀ ਇਸ ਕਮੇਟੀ ਦਾ ਬਾਈਕਾਟ ਕੀਤਾ ਹੋਇਆ ਹੈ।

 

Tags: cm bhagwant manndelhi visitMSP committee
Share231Tweet144Share58

Related Posts

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

‘ਅਬਕੀ ਕੀ ਬਾਰ ਮੋਦੀ ਸਰਕਾਰ’ ਅਤੇ ‘ਫੇਵੀਕੋਲ ਕਾ ਜੋੜ’ ਲਿਖਣ ਵਾਲੇ ਐਡ ਗੁਰੂ ਪੀਯੂਸ਼ ਪਾਂਡੇ ਦਾ ਹੋਇਆ ਦਿਹਾਂਤ

ਅਕਤੂਬਰ 24, 2025

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ : ਮੁੱਖ ਮੰਤਰੀ ਮਾਨ

ਅਕਤੂਬਰ 24, 2025

ਔਰਤਾਂ ਵਿੱਚ ਸਰਵਾਈਕਲ ਕੈਂਸਰ ਦੇ ਤਿੰਨ ਮੁੱਖ ਲੱਛਣ ਕੀ ਹਨ ? ਮਾਹਿਰਾਂ ਤੋਂ ਜਾਣੋ

ਅਕਤੂਬਰ 24, 2025

‘ਨਾਬਾਲਗ ਦੀ ਜਾਇਦਾਦ ਵੇਚਣ ਨੂੰ ਲੈ ਕੇ ਸੁਪਰੀਮ ਕੋਰਟ ਦਾ ਮਹੱਤਵਪੂਰਨ ਫੈਸਲਾ

ਅਕਤੂਬਰ 24, 2025

ਹੈਦਰਾਬਾਦ-ਬੈਂਗਲੁਰੂ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਅਕਤੂਬਰ 24, 2025
Load More

Recent News

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਇਸ ਵਾਰ ਕਿੰਨੀ ਪਏਗੀ ਸਰਦੀ, ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਜਾਰੀ ਅਲਰਟ

ਅਕਤੂਬਰ 24, 2025

‘ਅਬਕੀ ਕੀ ਬਾਰ ਮੋਦੀ ਸਰਕਾਰ’ ਅਤੇ ‘ਫੇਵੀਕੋਲ ਕਾ ਜੋੜ’ ਲਿਖਣ ਵਾਲੇ ਐਡ ਗੁਰੂ ਪੀਯੂਸ਼ ਪਾਂਡੇ ਦਾ ਹੋਇਆ ਦਿਹਾਂਤ

ਅਕਤੂਬਰ 24, 2025

ਸਰਦੀਆਂ ‘ਚ ਫਟ ਜਾਂਦੇ ਹਨ ਬੁੱਲ ਤਾਂ ਅਪਣਾਓ ਇਹ ਘਰੇਲੂ ਨੁਸਖੇ

ਅਕਤੂਬਰ 24, 2025

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ : ਮੁੱਖ ਮੰਤਰੀ ਮਾਨ

ਅਕਤੂਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.