ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸੀਐਮ ਦੇ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਚੱਲਦਿਆਂ ਪੰਜਾਬ ਦੇ ਸਮੂਹ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ (SSP) ਨੂੰ ਪੱਤਰ ਲਿਖਿਆ ਹੈ

Copyright © 2022 Pro Punjab Tv. All Right Reserved.