ਧਰਨੇ ‘ਤੇ ਬੈਠੇ ਕਿਸਾਨਾਂ ਨੂੰ CM ਦੀ ਚਿਤਾਵਨੀ ਕਿਹਾ,’ ਜੇ ਇਹੀ ਰਵੱਈਆ ਰਿਹਾ ਤਾਂ ਧਰਨੇ ਲਈ ਬੰਦੇ ਨਹੀਂ ਲੱਭਣੇ’: ਵੀਡੀਓ
ਮੇਰੀ ਕਿਸਾਨ ਯੂਨੀਅਨ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ, ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਤੇ ਮੇਰਾ ਦਫ਼ਤਰ ਤੇ ਘਰ ਹੈ ਨਾ ਕੇ ਸੜਕਾਂ… ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ…ਲੋਕਾਂ ਦੀਆਂ ਭਾਵਨਾਵਾਂ ਸਮਝੋ।
 
			 
		    









