ਸੋਮਵਾਰ, ਫਰਵਰੀ 23, 2026 07:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੀ. ਐੱਮ ਦੀ ਯੋਗਸ਼ਾਲਾ’ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੇ ਅਪਣਾਇਆ ਚੰਗੀ ਸਿਹਤ ਬਣਾਉਣ ਦਾ ਰਾਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਕੀਤਾ ਉਪਰਾਲਾ ਸੀ. ਐੱਮ ਦੀ ਯੋਗਸ਼ਾਲਾ।

by Pro Punjab Tv
ਸਤੰਬਰ 11, 2025
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਕੀਤਾ ਉਪਰਾਲਾ ਸੀ. ਐੱਮ ਦੀ ਯੋਗਸ਼ਾਲਾ। ਪੰਜਾਬ ਨੂੰ ਮੁੜ ਸਿਹਤਮੰਦ ਬਣਾਉਣ ਲਈ ਇੱਕ ਵੱਡੀ ਲੋਕ ਲਹਿਰ ਸਾਬਿਤ ਹੋ ਰਹੀ ਹੈ। ਇਹ ਜੋ ਪੰਜਾਬ ਨੂੰ ਸਰੀਰਕ, ਮਾਨਸਿਕ ਅਤੇ ਆਤਮਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇਹ ਅਹਿਮ ਕਦਮ ਹੈ।

ਪੰਜਾਬ ਸਰਕਾਰ ਨੇ ਭਾਰਤ ਦੀ ਇਸ ਪ੍ਰਾਚੀਨ ਪ੍ਰੰਪਰਾ ਨੂੰ ਪੰਜਾਬ ਦੇ ਨੇੜੇ ਲਿਆ ਕੇ ਸੂਬੇ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਸੀ. ਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਜ਼ਰੀਏ ਯੋਗਾ ਹਰ ਉਮਰ ਅਤੇ ਪਿਛੋਕੜ ਦੇ ਲੋਕਾਂ ਨੂੰ ਵਧੇਰੇ ਤੰਦਰੁਸਤੀ ਅਤੇ ਆਂਤਮਿਕ ਸ਼ਾਂਤੀ ਦੇ ਰਹੀ ਹੈ। ਸੀ. ਐੱਮ ਦੀ ਯੋਗਸ਼ਾਲਾ ਨੇ ਯੋਗਾ ਨੂੰ ਸਰੀਰਕ ਸਿਹਤ ਅਤੇ ਮਾਨਸਿਕ ਤੰਦਰੁਸਤੀ ਤੋਂ ਲੈ ਕੇ ਅਧਿਆਤਮਕ ਵਿਕਾਸ ਅਤੇ ਸਮਾਜਿਕ ਰੁਝੇਵੇਂ ‘ਚ ਬਦਲ ਦਿੱਤਾ ਹੈ।ਲੋਕ ਸਾਹ ਲੈਣ ਦੀਆਂ ਤਕਨੀਕਾਂ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਸਿੱਖ ਰਹੇ ਹਨ। ਜਿਸ ਨਾਲ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਬਹੁਤ ਫਾਇਦਾ ਮਿਲ ਰਿਹਾ ਹੈ

ਅਸੀਂ ਚਾਹੁਣੇ ਹਾਂ ਕਿ ਪੰਜਾਬ ਸਿਹਤਮੰਦ ਰਹੇ ਜੇ ਪੰਜਾਬ ਸਿਹਤਮੰਦ ਰਹੂਗਾ ਤਾਂ ਹੀ ਉਹ ਰੰਗਲਾ ਪੰਜਾਬ ਬਣ ਸਕਦਾ ਹੈ ਕਿਉਂਕਿ ਪੰਜਾਬ ਨੂੰ ਸਿਹਤਮੰਦ ਪੰਜਾਬ ਬਣਾ ਕੇ ਉਸ ਤੋਂ ਬਾਅਦ ਅਸੀਂ ਇਸ ਨੂੰ ਰੰਗਲਾ ਪੰਜਾਬ ਬਣਾ ਸਕਦੇ ਹਾਂ।

ਮੌਜੂਦਾ ਸਮੇਂ ਯੋਗਾ ਸਭ ਤੋਂ ਪ੍ਰਭਾਵਸ਼ਾਲੀ ਅਭਿਆਸਾਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੀ. ਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਦਾ ਲਾਹਾ ਪੰਜਾਬ ਪੁਲਿਸ ਦੇ ਜਵਾਨ ਵੀ ਲੈ ਰਹੇ ਨੇ।

ਸੀ. ਐੱਮ ਦੀ ਯੋਗਸ਼ਾਲਾ ‘ਚ ਹਿੱਸਾ ਲੈਣ ਲਈ ਵਾਲੀਆਂ ਮਹਿਲਾ ਪੁਲਿਸ ਕਰਮੀਆਂ ਵੀ ਸਰਕਾਰ ਦੇ ਇਸ ਉਪਰਾਲੇ ਤੋਂ ਬੇਹੱਦ ਖੁਸ਼ ਨੇ। ਉਹਨਾਂ ਯੋਗ ਕਲਾਸ ਦੀ ਬਹੁਤ ਸ਼ਲਾਘਾ ਕਰਦਿਆਂ ਕਿਹਾ ਯੋਗ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੇਂ ਢੰਗ ਨਾਲ ਜਿਊਣ ਅਤੇ ਤਣਾਅ ਨਾਲ ਨਜਿੱਠਣ ਲਈ ਤਿਆਰ ਕੀਤਾ ਹੈ। ਯੋਗਾ ਪੁਲਿਸ ਕਰਮਚਾਰੀਆਂ ਨੂੰ ਪੁਲਸਿੰਗ ਅਤੇ ਘਰੇਲੂ ਜ਼ਿੰਮੇਵਾਰੀਆਂ ਦੋਵਾਂ ਵਿਚਕਾਰ ਸੰਤੁਲਨ ਬਣਾਉਣ ਵਿੱਚ ਸਹਾਇਕ ਸਿੱਧ ਹੋ ਰਿਹਾ ਹੈ। ਇਸ ਤੇ ਮੁਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇੱਕ ਮਿਸਕਾਲ ਮਾਰਨੀ ਹੈ ਤੁਸੀਂ ਅਸੀਂ ਤੁਹਾਡੇ ਕੋਲ ਯੋਗਾ ਦਾ ਟੀਚਰ ਭੇਜਾਂਗੇ।ਉਹ ਤੁਹਾਨੂੰ ਉੱਥੇ ਯੋਗਾ ਕਰਾਊਗਾ ਤੇ ਤੁਹਾਡੇ ਆਲੇ ਦੁਆਲੇ ਦਾ ਹੀ ਹੋਵੇਗਾ ਕੋਈ ਨਾ ਕੋਈ ਤੇ ਅਸੀਂ ਫ਼ਰੀ ਦੇ ਵਿੱਚ ਭੇਜਾਂਗੇ।

ਸੀ. ਐੱਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ. ਐੱਮ ਦੀ ਯੋਗਸ਼ਾਲਾ ਸ਼ਹਿਰੀ ਲੋਕਾਂ ਦੀ ਜ਼ਿੰਦਗੀ ‘ਚ ਅੰਮ੍ਰਿਤ ਜਲ਼ ਦੀ ਤਰ੍ਹਾਂ ਕੰਮ ਕਰ ਰਹੀ ਹੈ।ਨੌਕਰੀ ਦੌਰਾਨ ਲੰਬੇ ਸਮੇਂ ਕੰਮ ਅਤੇ ਸ਼ਹਿਰੀ ਆਵਾਜਾਈ ਦੀ ਭੀੜ ਸ਼ਹਿਰ ਦੀ ਜ਼ਿੰਦਗੀ ਬਹੁਤ ਤਣਾਅਪੂਰਨ ਹੁੰਦੀ ਹੈ। ਸ਼ਹਿਰਾਂ ਵਿੱਚ ਰਹਿਣ ਵਾਲੇ ਬਹੁਤ ਸਾਰੇ ਲੋਕ ਸ਼ੋਰ ਅਤੇ ਰੌਸ਼ਨੀ ਦੇ ਪ੍ਰਦੂਸ਼ਣ ਕਾਰਨ ਨੀਂਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹਨ। ਸੀ. ਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਨੇ ਸਾਬਤ ਕਰ ਦਿੱਤਾ ਹੈ ਕਿ ਇਹੋ ਪ੍ਰੋਗਰਾਮ ਪੰਜਾਬ ਦੀ ਸਰੀਰਕ ਅਤੇ ਮਾਨਸਿਕ ਤਰੱਕੀ ਨੂੰ ਮਜ਼ਬੂਤ ਕਰੇਗਾ।ਸੀਐੱਮ ਦੀ ਯੋਗਸ਼ਾਲਾ ਪੰਜਾਬੀਆਂ ਦੀ ਰੂਹ ਦੀ ਖ਼ੁਰਾਕ ਬਣ ਗਈ ਹੈ ਅਤੇ ਲੋਕਾਂ ਦੀ ਨਜ਼ਰ ‘ਚ ਪੰਜਾਬ ਸਰਕਾਰ ਪ੍ਰਤੀ ਸਤਿਕਾਰ ਵਧਿਆ ਹੈ।

 

Tags: CM Di Yogshalacm maanlatest Updatepropunjabnewspropunjabtvpunjab news
Share199Tweet124Share50

Related Posts

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026
Load More

Recent News

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.