ਐਤਵਾਰ, ਅਕਤੂਬਰ 4, 2026 08:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ CM ਕੈਪਟਨ ਦਿੱਲੀ ਦੌਰੇ ‘ਤੇ, ਸੋਨੀਆ ਗਾਂਧੀ ਨਾਲ ਹੋਏਗੀ ਮੁਲਾਕਾਤ !

by propunjabtv
ਜੁਲਾਈ 5, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ‘ਚ ਚੱਲ ਰਹੇ ਆਪਸੀ ਕਲੇਸ਼ ਨੂੰ ਖਤਮ ਕਰਨ ਲਈ ਹਾਈਕਮਾਨ ਕੋਸ਼ਿਸ਼ਾਂ ਕਰ ਰਹੀ ਹੈ | ਪਿਛਲੇ ਦਿਨੀ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ| ਉਸ ਤੋਂ ਬਾਅਦ ਇਹ ਚਰਚਾ ਚੱਲੀ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਇਆ ਜਾ ਸਕਦਾ ਹੈ | ਹੁਣ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ‘ਤੇ ਰਹਿਣਗੇ ਤੇ ਹਾਈਕਮਾਨ ਅੱਗੇ ਆਪਣਾ ਪੱਖ ਰੱਖਣਗੇ | ਸੂਤਰਾਂ ਦੇਲ ਹਵਾਲੇ ਤੋਂ ਪਤਾ ਚੱਲ ਰਿਹਾ ਕਿ ਸ਼ਾਮ 4 ਵਜੇ ਇਹ ਮੀਟਿੰਗ ਹੋਵੇਗੀ| ਹਲਾਂਕਿ ਕਿਹਾ ਜਾ ਰਿਹਾ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਲਗਾਉਣ ‘ਤੇ ਕੈਪਟਨ ਨੇ ਸਹਿਮਤੀ ਨਹੀਂ ਜਤਾਈ ਇਸੇ ਕਰਕੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਆਇਆ |

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੀ ਲੜਾਈ ਨੇ ਹਾਈਕਮਾਨ ਨੂੰ ਵੀ ਚਿੰਤਾ ‘ਚ ਪਾਇਆ ਹੋਇਆ ਹੈ ਕਿਓਂਕਿ 2022 ਦੀਆਂ ਚੋਣਾਂ ਨੇੜੇ ਹਨ ਪਰ ਕਾਂਗਰਸ ‘ਚ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ  ਰਿਹਾ | ਕੱਲ੍ਹ ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ | ਨਵਜੋਤ ਸਿੱਧੂ ਨੇ ਪਹਿਲਾਂ ਹੀ ਦਿੱਲੀ ਡੇਰਾ ਲਗਾਇਆ ਹੋਇਆ ਹੈ ਤੇ ਕੈਪਟਨ ਅਮਰਿੰਦਰ ਸਿੰਘ ਦੇ ਕੱਲ੍ਹ ਦੇ ਦਿੱਲੀ ਦੌਰੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ  ਕਿਓਂਕਿ ਕਿਹਾ ਜਾ ਰਿਹਾ ਹੈ ਕਿ ਬਹੁਤ ਜਲਦੀ ਕਾਂਗਰਸ ‘ਚ ਵੱਡੇ ਬਦਲਾਅ ਹੋਣਗੇ |

Tags: amrinder singhcm captaindelhimeetingsonia gandhi
Share200Tweet125Share50

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.