ਸੋਮਵਾਰ, ਜੁਲਾਈ 6, 2026 09:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਯੂਰਿਕ ਐਸਿਡ ਦੀ ਸਮੱਸਿਆ ਨੂੰ ਦੂਰ ਕਰਨ ‘ਚ ਨਾਰੀਅਲ ਪਾਣੀ ਬੇਹੱਦ ਫਾਇਦੇਮੰਦ, ਜਾਣੋ ਕਿਵੇਂ

High Uric Acid: ਜ਼ਿਆਦਾਤਰ ਲੋਕ ਪੈਰਾਂ, ਉਂਗਲਾਂ ਅਤੇ ਗੋਡਿਆਂ 'ਚ ਬਹੁਤ ਦਰਦ ਨੂੰ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਸ ਦਾ ਇੱਕ ਮੁੱਖ ਕਾਰਨ ਯੂਰਿਕ ਐਸਿਡ ਦਾ ਵਧਣਾ ਵੀ ਹੋ ਸਕਦਾ ਹੈ।

by Bharat Thapa
ਨਵੰਬਰ 14, 2022
in ਸਿਹਤ
0

Benefits of Coconut Water: ਯੂਰਿਕ ਐਸਿਡ ਇੱਕ ਫਾਲਤੂ ਉਤਪਾਦ ਹੈ ਜੋ ਸਰੀਰ ‘ਚ ਪਿਊਰੀਨ ਭੋਜਨ ਦੇ ਪਾਚਨ ਦੌਰਾਨ ਪੈਦਾ ਹੁੰਦਾ ਹੈ। ਸਰੀਰ ‘ਚ ਯੂਰਿਕ ਐਸਿਡ ਦਾ ਪੱਧਰ ਮੁੱਖ ਤੌਰ ‘ਤੇ ਪਿਊਰੀਨ ਦੀ ਮਾਤਰਾ ‘ਤੇ ਨਿਰਭਰ ਕਰਦਾ ਹੈ। ਪਿਊਰੀਨ ਦੀ ਸਭ ਤੋਂ ਵੱਧ ਮਾਤਰਾ ਮੀਟ, ਸੁੱਕੀ ਬੀਨਜ਼ ਅਤੇ ਅਲਕੋਹਲ ਵਰਗੀਆਂ ਚੀਜ਼ਾਂ ਵਿੱਚ ਪਾਈ ਜਾਂਦੀ ਹੈ।

ਗੁਰਦੇ ਸਰੀਰ ‘ਚ ਯੂਰਿਕ ਐਸਿਡ ਨੂੰ ਫਿਲਟਰ ਕਰਦੇ ਹਨ ਤੇ ਇਸ ਨੂੰ ਪਿਸ਼ਾਬ ਰਾਹੀਂ ਬਾਹਰ ਕੱਢਦੇ ਹਨ, ਪਰ ਖਾਣੇ ‘ਚ ਪਿਊਰੀਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ ਤੇ ਇਹ ਖੂਨ ‘ਚ ਘੁਲਣ ਲੱਗਦਾ ਹੈ। ਜਿਸ ਦੇ ਸਿੱਟੇ ਵਜੋਂ ਵਿਅਕਤੀ ਨੂੰ ਬਹੁਤ ਜ਼ਿਆਦਾ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ।

ਸਰੀਰ ‘ਚ ਯੂਰਿਕ ਐਸਿਡ ਵਧਣ ਦੇ ਆਮ ਕਾਰਨ:

ਭੋਜਨ ‘ਚ ਪਿਊਰੀਨ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ।

ਲੋੜੀਂਦਾ ਪਾਣੀ ਨਾ ਪੀਣ ਕਾਰਨ ਜਾਂ ਸਰੀਰ ‘ਚ ਡੀਹਾਈਡ੍ਰੇਸ਼ਨ ਹੋਣਾ।

ਸ਼ਰਾਬ ਦਾ ਜ਼ਿਆਦਾ ਸੇਵਨ ਖੂਨ ‘ਚ ਯੂਰਿਕ ਐਸਿਡ ਦਾ ਪੱਧਰ ਵਧਾ ਸਕਦਾ ਹੈ।

ਯੂਰਿਕ ਐਸਿਡ ਦੀ ਸਮੱਸਿਆ ‘ਚ ਨਾਰੀਅਲ ਪਾਣੀ ਦਾ ਫਾਇਦੇਮੰਦ:

ਨਾਰੀਅਲ ਪਾਣੀ ਐਂਟੀ-ਇੰਫਲੇਮੇਟਰੀ ਗੁਣਾਂ ਅਤੇ ਐਂਟੀ-ਆਕਸੀਡੇਸ਼ਨ ਨਾਲ ਭਰਪੂਰ ਹੁੰਦਾ ਹੈ। ਯੂਰਿਕ ਐਸਿਡ ਦੇ ਕਾਰਨ ਸਰੀਰ ਨੂੰ ਤੇਜ਼ ਦਰਦ ਅਤੇ ਸੋਜ ਦਾ ਸਾਹਮਣਾ ਕਰਨਾ ਪੈਂਦਾ ਹੈ, ਅਜਿਹੇ ‘ਚ ਨਾਰੀਅਲ ਪਾਣੀ ਸੋਜ ਨੂੰ ਘੱਟ ਕਰਕੇ ਹਾਈ ਯੂਰਿਕ ਐਸਿਡ ਦੇ ਲੱਛਣਾਂ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ।

ਨਾਰੀਅਲ ਪਾਣੀ ਸਰੀਰ ਵਿੱਚ ਪਿਊਰੀਨ ਦੀ ਮਾਤਰਾ ਨੂੰ ਕਾਫੀ ਹੱਦ ਤੱਕ ਬੇਅਸਰ ਕਰਨ ਲਈ ਵਧੀਆ ਕੰਮ ਕਰਦਾ ਹੈ। ਮਾਹਿਰਾਂ ਮੁਤਾਬਕ ਯੂਰਿਕ ਐਸਿਡ ਦੀ ਸਮੱਸਿਆ ‘ਚ ਨਾਰੀਅਲ ਪਾਣੀ ਸੋਜ ਨੂੰ ਘੱਟ ਕਰਨ ਦੇ ਨਾਲ-ਨਾਲ ਦਰਦ ਤੋਂ ਰਾਹਤ ਦਿਵਾਉਣ ਵਿੱਚ ਵੀ ਕਾਰਗਰ ਹੈ।

ਨਾਰੀਅਲ ਪਾਣੀ ਦਾ ਸੇਵਨ ਸਰੀਰ ਚੋਂ ਯੂਰਿਕ ਐਸਿਡ ਨੂੰ ਬਾਹਰ ਕੱਢਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਸਰੀਰ ਵਿੱਚ ਪਾਣੀ ਦੀ ਕਮੀ ਦੇ ਕਾਰਨ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ, ਅਜਿਹੀ ਸਥਿਤੀ ਵਿੱਚ ਨਾਰੀਅਲ ਪਾਣੀ ਸਰੀਰ ਨੂੰ ਹਾਈਡ੍ਰੇਸ਼ਨ ਪ੍ਰਦਾਨ ਕਰਦਾ ਹੈ ਤੇ ਡੀਹਾਈਡ੍ਰੇਸ਼ਨ ਨੂੰ ਰੋਕਦਾ ਹੈ।

ਹਾਈ ਯੂਰਿਕ ਐਸਿਡ ਦੀ ਸਮੱਸਿਆ ‘ਚ ਫਾਇਦੇਮੰਦ ਹੋਣ ਦੇ ਨਾਲ-ਨਾਲ ਨਾਰੀਅਲ ਪਾਣੀ ਦਾ ਨਿਯਮਤ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਬਲੱਡ ਲੈਵਲ ਅਤੇ ਕਿਡਨੀ ਦੀ ਪੁਰਾਣੀ ਬੀਮਾਰੀ ਦਾ ਖਤਰਾ ਘੱਟ ਹੋ ਜਾਂਦਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: coconut waterhealth tipslatest newspro punjab tvpunjabi news
Share206Tweet129Share51

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.