ਵੀਰਵਾਰ, ਸਤੰਬਰ 3, 2026 05:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਸ਼ਿਮਲਾ ਤੋਂ ਠੰਡਾ ਪੰਜਾਬ, ਵਿਜ਼ੀਬਿਲਟੀ ਜ਼ੀਰੋ, ਚੰਡੀਗੜ੍ਹ ‘ਚ ਸੀਤ ਲਹਿਰ

by Gurjeet Kaur
ਜਨਵਰੀ 21, 2024
in weather update, ਪੰਜਾਬ
0

Punjab Weather Update: ਪੰਜਾਬ ਵਿੱਚ ਸੰਘਣੀ ਧੁੰਦ ਦੇ ਨਾਲ ਹੀ ਕੋਹਰਾ ਵੀ ਪੈ ਰਿਹਾ ਹੈ ਅਤੇ ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਇਸ ਦੇ ਨਾਲ ਹੀ ਅੱਜ ਸੜਕਾਂ ਉੱਤੇ ਵਿਜੀਬਿਲਟੀ ਘੱਟ ਗਈ ਹੈ। ਸੜਕਾਂ ਉੱਤੇ ਵਾਹਨਾਂ ਦੀ ਰਫਤਾਰ ਬਹੁਤ ਹੌਲੀ ਹੋ ਗਈ ਹੈ।

ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ (Punjab Weather Update) ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੋਵਾਂ ਥਾਵਾਂ ’ਤੇ ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵੱਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਚੰਡੀਗੜ੍ਹ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਸ਼ਿਮਲਾ ਵਰਗਾ ਮਾਹੌਲ ਹੋਇਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ (Punjab Weather Update) 18 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਆਰੇਂਜ ਧੁੰਦ ਦਾ ਅਲਰਟ ਹੈ।

ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਸਵੇਰ ਵੇਲੇ ਸੰਘਣੀ ਧੁੰਦ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ 7 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਦੇ ਆਸ-ਪਾਸ ਰਹੇਗਾ।

 

Tags: Dense Fog Alertlatest newspro punjab tvpunjab newsPunjab Weather ForecastPunjab weather newspunjab weather updatepunjabi newsToday weather
Share242Tweet151Share60

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.