ਐਤਵਾਰ, ਜੁਲਾਈ 20, 2025 06:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਵਧੇਗੀ ਠੰਡ, ਕਈ ਥਾਵਾਂ ‘ਤੇ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

by Gurjeet Kaur
ਦਸੰਬਰ 2, 2024
in ਪੰਜਾਬ
0

Punjab Weather: ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧਣ ਲੱਗ ਗਈ ਹੈ। ਘੱਟੋ-ਘੱਟ ਤਾਪਮਾਨ ‘ਚ ਕਰੀਬ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ‘ਚ ਵੀ ਅੱਜ ਬਰਫਬਾਰੀ ਅਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੱਧ ਅਤੇ ਉਪਰਲੇ ਖੇਤਰਾਂ ਵਿੱਚ ਬਰਫਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਹਫਤੇ ‘ਚ ਪਾਰਾ 2 ਤੋਂ 3 ਡਿਗਰੀ ਤੱਕ ਹੋਰ ਡਿੱਗ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਭਾਵੇਂ ਘੱਟੋ-ਘੱਟ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਬਣਿਆ ਹੋਇਆ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 7 ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ।

ਪੰਜਾਬ-ਹਰਿਆਣਾ ਦੀਆਂ ਹਵਾਵਾਂ ਨੇ ਵਧਾਇਆ ਚੰਡੀਗੜ੍ਹ ‘ਚ ਪ੍ਰਦੂਸ਼ਣ

ਪੰਜਾਬ ਤੇ ਹਰਿਆਣਾ ਤੋਂ ਆ ਰਹੀਆਂ ਹਵਾਵਾਂ ਕਾਰਨ ਦੋਵਾਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਸਾਹ ਲੈਣਾ ਔਖਾ ਹੋ ਰਿਹਾ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ ਆਮ ਨਾਲੋਂ 5 ਗੁਣਾ ਵੱਧ ਹੈ। ਸੈਕਟਰ 53 ਵਿੱਚ ਪ੍ਰਦੂਸ਼ਣ ਦਾ ਪੱਧਰ 289 ਤੱਕ ਪਹੁੰਚ ਗਿਆ ਹੈ। ਜਦੋਂਕਿ ਸੈਕਟਰ 22 ਵਿੱਚ AQI 239 ਅਤੇ ਸੈਕਟਰ 25 ਵਿੱਚ 212 ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਵਿੱਚ ਕਾਫੀ ਸੁਧਾਰ ਹੋਇਆ ਹੈ। ਇੱਥੇ ਬਠਿੰਡਾ ਅਤੇ ਰੂਪਨਗਰ ਵਿੱਚ AQI ਕ੍ਰਮਵਾਰ 56 ਅਤੇ 95 ‘ਤੇ 100 ਤੋਂ ਘੱਟ ਹੈ। ਜਦੋਂ ਕਿ ਇੱਥੋਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਮੰਡੀ-ਗੋਬਿੰਦਗੜ੍ਹ ਹੈ, ਜਿੱਥੇ AQI 211 ਤੱਕ ਪਹੁੰਚ ਗਿਆ ਹੈ।

ਚੰਡੀਗੜ੍ਹ ਸਣੇ ਕਿਵੇਂ ਦਾ ਰਹੇਗਾ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ– ਅੱਜ ਹਲਕੀ ਧੁੰਦ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ– ਅੱਜ ਆਸਮਾਨ ਸਾਫ ਰਹੇਗਾ ਤੇ ਧੁੱਪ ਰਹੇਗੀ। ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ– ਅੱਜ ਹਲਕਾ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ– ਅੱਜ ਹਲਕਾ ਧੁੰਦ ਰਹੇਗੀ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ– ਅੱਜ ਹਲਕਾ ਧੁੰਦ ਰਹੇਗੀ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ– ਅੱਜ ਹਲਕੀ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Tags: AQIAQI Level In PunjabchandigarhPollution Level In PunjabpunjabPunjab And ChandigarhPunjab And Chandigarh Weather
Share329Tweet206Share82

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.