ਵੀਰਵਾਰ, ਅਪ੍ਰੈਲ 9, 2026 08:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ‘ਚ ਬੱਸ ਤੇ ਕਰੂਜ਼ਰ ਦੀ ਟੱਕਰ, 8 ਦੀ ਮੌਤ ਤੇ 25 ਜ਼ਖਮੀ

Road Accident: ਹਰਿਆਣਾ ਦੇ ਜੀਂਦ ਦੇ ਭਿਵਾਨੀ ਰੋਡ 'ਤੇ ਸ਼ਨੀਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਰੋਡਵੇਜ਼ ਦੀ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

by ਮਨਵੀਰ ਰੰਧਾਵਾ
ਜੁਲਾਈ 8, 2023
in ਦੇਸ਼
0

Road Accident in Jind: ਹਰਿਆਣਾ ਦੇ ਜੀਂਦ ‘ਚ ਭਿਵਾਨੀ ਰੋਡ ‘ਤੇ ਸ਼ਨੀਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਰੋਡਵੇਜ਼ ਦੀ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 25 ਦੇ ਕਰੀਬ ਲੋਕ ਜ਼ਖਮੀ ਹੋ ਗਏ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਕਰੂਜ਼ਰ ਦੇ ਅੰਦਰ ਹੀ ਫਸੀਆਂ ਹੋਈਆਂ ਸੀ। ਆਸਪਾਸ ਦੇ ਲੋਕਾਂ ਨੇ ਕਰੂਜ਼ਰ ਚੋਂ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਰੋਹਤਾਸ ਢੁਲ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜੀਂਦ ਪਹੁੰਚਾਇਆ।

ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਭਿਵਾਨੀ ਡਿਪੂ ਦੀ ਇੱਕ ਬੱਸ ਜੀਂਦ ਬੱਸ ਸਟੈਂਡ ਤੋਂ ਸਾਢੇ ਨੌਂ ਵਜੇ ਰਵਾਨਾ ਹੋਈ। ਜਿਉਂ ਹੀ ਇਹ ਬੱਸ ਪਿੰਡ ਬੀਬੀਪੁਰ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੀ ਕਰੂਜ਼ਰ ਜੀਪ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰੂਜ਼ਰ ਦੇ ਪਰਖੱਚੇ ਉੱਡ ਗਏ। ਕਈ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bus and Cruiser CollidedharyanaJindpro punjab tvpunjabi newsroad accident
Share205Tweet128Share51

Related Posts

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.