ਵੀਰਵਾਰ, ਨਵੰਬਰ 20, 2025 01:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ, ਕਰਨਾ ਪੈ ਰਿਹਾ ਆਪਰੇਸ਼ਨ, ਫੈਨਜ਼ ਚਿੰਤਤ

by Gurjeet Kaur
ਮਈ 3, 2024
in ਪੰਜਾਬ
0

ਟੀਵੀ ਦੀ ਲਾਫਟਰ ਕੁਈਨ ਭਾਰਤੀ ਸਿੰਘ ਨੂੰ ਅੱਜ ਕੌਣ ਨਹੀਂ ਜਾਣਦਾ।ਜਮੀਨ ਤੋਂ ਉੱਠ ਕੇ ਆਸਮਾਨ ਤੱਕ ਪਹੁੰਚਣ ਦਾ ਸਫਰ ਭਾਰਤੀ ਨੇ ਬੜੀਆਂ ਮੁਸ਼ਕਿਲਾਂ ਨਾਲ ਤੈਅ ਕੀਤਾ ਹੈ।ਭਾਰਤੀ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਇਲਾਵਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਾਫੀ ਚਰਚਾ ‘ਚ ਰਹਿੰਦੀ ਹੈ।ਕਾਮੇਡੀਅਨ ਆਪਣੇ ਫੈਨਜ਼ ਦੇ ਨਾਲ ਆਪਣੇ ਡੇਲੀ ਵਲਾਗਸ ਵੀ ਸ਼ੇਅਰ ਕਰਦੀ ਰਹਿੰਦੀ ਹੈ।ਹੁਣ ਹਾਲ ਹੀ ‘ਚ, ਭਾਰਤੀ ਨੇ ਇਕ ਵਲਾਗ ਦੇ ਰਾਹੀਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਦਰਦ ਦੇ ਕਾਰਨ ਹਸਪਤਾਲ ‘ਚ ਭਰਤੀ ਹੋਣਾ ਪਿਆ ਹੈ।

ਆਓ ਜਾਣਦੇ ਹਾਂ ਕਿ ਪੂਰਾ ਮਾਮਲਾ ਕੀ ਹੈ…

ਭਾਰਤੀ ਦੀ ਆਪਣੇ ਯੂਟਿਊਬ ਹੈਂਡਲ ‘ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ, ਜਿਸ ‘ਚ ਉਹ ਆਪਣੇ ਪਤੀ ਹਰਸ਼ ਲਿੰਬਾਚੀਆ ਦੇ ਨਾਲ ਅਕਸਰ ਆਪਣੇ ਡੇਲੀ ਦੇ ਵੀਡiਓ ਸਾਂਝਾ ਕਰਦੀ ਰਹਿੰਦੀ ਹੈ।ਹਾਲਾਂਕਿ, ਉਨ੍ਹਾਂ ਦੀ ਨਵੀਂ ਵੀਡੀਓ ਨੇ ਉਨ੍ਹਾਂ ਦੇ ਫੈਨਜ਼ ਨੂੰ ਚਿੰਤਤ ਕਰ ਦਿੱਤਾ ਕਿਉਂ ਕਿ ਕਾਮੇਡੀਅਨ ਨੇ ਇਸ ਨੂੰ ਹਸਪਤਾਲ ਦੇ ਕਮਰੇ ਦੇ ਅੰਦਰ ਰਿਕਾਰਡ ਕੀਤਾ ਹੈ, ਜਿਸ ‘ਚ ਉਨ੍ਹਾਂ ਦੇ ਹੱਥ ਤੇ ਆਈਵੀ ਡ੍ਰਿਪ ਲੱਗੀ ਹੋਈ ਸੀ।
ਵਲਾਗ ‘ਚ ਭਾਰਤੀ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਪੇਟ ਦਰਦ ਤੋਂ ਪੀੜਤ ਸੀ, ਪਰ ਉਨ੍ਹਾਂ ਨੇ ਇਸ ਨੂੰ ਐਸਿਡਿਟੀ ਸਮਝ ਕੇ ਨਜ਼ਰਅੰਦਾਜ ਕਰ ਦਿੱਤਾ।ਹਾਲਾਂਕਿ, ਜਦੋਂ ਉਨ੍ਹਾਂ ਦਾ ਦਰਦ ਅਸਹਿਣਯੋਗ ਹੋ ਗਿਆ ਤਾਂ ਉਹ ਡਾਕਟਰ ਦੇ ਕੋਲ ਗਈ ਅਤੇ ਉਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਗਾਲ ਬਲੈਡਰ ‘ਚ ਪੱਥਰੀ ਹੈ।ਉਨ੍ਹਾਂ ਨੇ ਕਿਹਾ ਕਿ ਹੁਣ ਉਹ ਇਸ ਸਮੱਸਿਆ ਦੇ ਇਲਾਜ ਲਈ ਆਪਰੇਸ਼ਨ ਕਰਵਾਏਗੀ।ਇਹ ਖਬਰ ਸੁਣ ਕੇ ਭਾਰਤੀ ਦੇ ਫੈਨਜ਼ ਕਾਫੀ ਚਿੰਤਤ ਹੋ ਗਏ ਤੇ ਉਨ੍ਹਾਂ ਦੇ ਬਿਹਤਰ ਸਿਹਤਦੀ ਕਾਮਨਾ ਕਰ ਰਹੇ ਹਨ।

ਵਲਾਗ ਦੇ ਅੰਤ ‘ਚ ਭਾਰਤੀ ਆਪਣੇ ਪ੍ਰਸ਼ੰਸਕਾਂ ਨੂੰ ਇਹ ਦੱਸਦੀ ਨਜ਼ਰ ਆਈ ਹੈ ਕਿ ਉਹ ਆਪਣੇ ਦੋ ਸਾਲ ਦੇ ਬੇਟੇ ਗੋਲਾ ਨੂੰ ਕਿੰਨਾ ਯਾਦ ਕਰਦੀ ਹੈ ਤੇ ਉਹ ਬੱਸ ਉਸਦੇ ਕੋਲ ਘਰ ਵਾਪਸ ਜਾਣਾ ਚਾਹੁੰਦੀ ਹੈ।ਇਸਦੇ ਬਾਅਦ ਉਹ ਕੈਮਰੇ ‘ਤੇ ਰੋ ਪਈ ਤੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦਾ ਬੇਟਾ ਪੈਦਾ ਹੋਇਆ ਉਦੋਂ ਤੋਨ ਉਨ੍ਹਾਂ ਨੇ ਉਸਨੂੰ ਰਾਤ ਨੂੰ ਕਦੇ ਇਕੱਲਾ ਨਹੀਂ ਛੱਡਿਆ ਹੈ।

Tags: bharti singhbollywoodComdianentertainmenthealth issuelatest newspro punjab tv
Share1526Tweet954Share381

Related Posts

ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਤਹਿਤ ਵੱਡਾ ਬਦਲਾਅ : ਪੰਜਾਬ ਵਿੱਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਹੁਣ ਹੋਈ ਆਸਾਨ

ਨਵੰਬਰ 20, 2025

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਆਈ ਵੱਡੀ ਗਿਰਾਵਟ

ਨਵੰਬਰ 20, 2025

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਅੱਜ CBI ਕੋਰਟ ‘ਚ ਪੇਸ਼ੀ

ਨਵੰਬਰ 20, 2025

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਨਵੰਬਰ 19, 2025

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
Load More

Recent News

ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਤਹਿਤ ਵੱਡਾ ਬਦਲਾਅ : ਪੰਜਾਬ ਵਿੱਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਹੁਣ ਹੋਈ ਆਸਾਨ

ਨਵੰਬਰ 20, 2025

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਆਈ ਵੱਡੀ ਗਿਰਾਵਟ

ਨਵੰਬਰ 20, 2025

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਅੱਜ CBI ਕੋਰਟ ‘ਚ ਪੇਸ਼ੀ

ਨਵੰਬਰ 20, 2025

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਨਵੰਬਰ 19, 2025

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.