ਸ਼ੁੱਕਰਵਾਰ, ਸਤੰਬਰ 25, 2026 12:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪਹਿਲਾ ਪੰਜਾਬੀ ਗਾਣਾ ਗਾਉਣ ਜਾ ਰਹੇ ਕਾਮੇਡੀ ਕਿੰਗ ਕਪਿਲ ਸ਼ਰਮਾ! ਇਸ ਗਾਇਕ ਨਾਲ ਕਰਨਗੇ Collaborate

ਕਾਮੇਡੀ ਕਿੰਗ ਕਪਿਲ ਸ਼ਰਮਾ ਪੰਜਾਬ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਦੇ ਨਾਲ ਡਿਊਟ ਸੌਂਗ ਕਰਦੇ ਹੋਏ ਦਿਖਾਈ ਦੇਣ ਵਾਲੇ ਹਨ। ਕਾਮੇਡੀ ਸ਼ੋਅ ਤੇ ਫਿਲਮਾਂ ’ਚ ਹੱਥ ਅਜਮਾਉਣ ਤੋਂ ਬਾਅਦ ਹੁਣ ਉਹ ਗਾਇਕੀ ਦੇ ਖੇਤਰ ’ਚ ਵੀ ਧਮਾਲ ਮਚਾਉਣ ਦੀ ਤਿਆਰੀ ਕਰ ਰਹੇ ਹਨ।

by Bharat Thapa
ਜਨਵਰੀ 31, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

ਕਾਮੇਡੀ ਕਿੰਗ ਕਪਿਲ ਸ਼ਰਮਾ ਪੰਜਾਬ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਦੇ ਨਾਲ ਡਿਊਟ ਸੌਂਗ ਕਰਦੇ ਹੋਏ ਦਿਖਾਈ ਦੇਣ ਵਾਲੇ ਹਨ। ਕਾਮੇਡੀ ਸ਼ੋਅ ਤੇ ਫਿਲਮਾਂ ’ਚ ਹੱਥ ਅਜਮਾਉਣ ਤੋਂ ਬਾਅਦ ਹੁਣ ਉਹ ਗਾਇਕੀ ਦੇ ਖੇਤਰ ’ਚ ਵੀ ਧਮਾਲ ਮਚਾਉਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਵੱਲੋਂ ਆਪਣੇ ਨਵੇਂ ਗੀਤ ਦਾ ਪੋਸਟਰ ਵੀ ਸੋਸ਼ਲ ਮੀਡੀਆ ਅਕਾਉਂਟ ’ਤੇ ਸ਼ਾਂਝਾ ਕੀਤਾ ਗਿਆ ਹੈ। ਗਾਣੇ ਦਾ ਨਾਂ Alone ਹੈ ਜੋ ਕਿ 9 ਫਰਵਰੀ ਨੂੰ ਰਿਲੀਜ਼ ਹੋਵੇਗਾ।

ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਵੀ ਗਾਣੇ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸਾਂਝਾ ਕੀਤਾ ਹੈ। ਪੋਸਟਰ ’ਚ ਦੋਹਾਂ ਦਾ ਲੁੱਕ ਪ੍ਰਸ਼ੰਸ਼ਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਜਿੱਥੇ ਕਪਿਲ ਸ਼ਰਮਾ ਨੇ ਭੂਰੇ ਰੰਗ ਦਾ ਕੋਟ ਪਾਇਆ ਹੋਇਆ ਹੈ ਉੱਤੇ ਹੀ ਦੂਜੇ ਪਾਸੇ ਗੁਰੂ ਰੰਧਾਵਾ ਨੇ ਬਲੈਕ ਰੰਗ ਦਾ ਕੋਟ ਪਾਇਆ ਹੋਇਆ ਹੈ। ਨਾਲ ਹੀ ਦੋਹਾਂ ਨੇ ਚਸ਼ਮੇ ਪਾਏ ਹੋਏ ਹਨ ਜੋ ਉਨ੍ਹਾਂ ਦੇ ਲੁੱਕ ਹੋਰ ਵੀ ਵਧੀਆ ਬਣਾ ਰਿਹਾ ਹੈ।

 

View this post on Instagram

 

A post shared by Guru Randhawa (@gururandhawa)

ਦੱਸ ਦਈਏ ਕਿ ਗੀਤ ਦੇ ਨਾਲ-ਨਾਲ ਕਪਿਲ ਸ਼ਰਮਾ ਬਾਲੀਵੁੱਡ ਅਦਾਕਾਰਾ ਸਾਈ ਮਾਂਜੇਕਰ ਨਾਲ ਫਿਲਮ ਕੁਛ ਖੱਟਾ ਹੋ ਜਾਏ ’ਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ। ਖੈਰ ਹੁਣ ਉਨ੍ਹਾਂ ਦੇ ਪ੍ਰਸ਼ਸਕ ਗੀਤ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: CollaborateComedy king Kapil Sharmafirst Punjabi songgoing to singpropunjabtvthis singer
Share226Tweet141Share56

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.