ਮੰਗਲਵਾਰ, ਸਤੰਬਰ 15, 2026 07:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅੱਜ—1 ਅਪ੍ਰੈਲ, 2026—ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਤੇ ਹੀ, ਵਿੱਤ ਅਤੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਮੁੱਖ ਨਿਯਮ ਬਦਲ ਗਏ ਹਨ।

by Pro Punjab Tv
ਅਪ੍ਰੈਲ 1, 2026
in Featured News, ਕਾਰੋਬਾਰ, ਦੇਸ਼
0

ਅੱਜ—1 ਅਪ੍ਰੈਲ, 2026—ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਤੇ ਹੀ, ਵਿੱਤ ਅਤੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਮੁੱਖ ਨਿਯਮ ਬਦਲ ਗਏ ਹਨ।

ਵਿੱਤੀ ਸਾਲ ਦਾ ਇਹ ਪਹਿਲਾ ਦਿਨ ਨਾਲ ਨਾ ਸਿਰਫ਼ ਇਹ ਕੈਲੰਡਰ ਦਾ ਪੰਨਾ ਬਦਲਿਆ ਹੈ ਬਲਕਿ ਤਨਖਾਹ, ਟੈਕਸਾਂ, ਰੇਲਵੇ ਯਾਤਰਾ ਤੇ ਡਿਜੀਟਲ ਭੁਗਤਾਨ ਵਿਧੀਆਂ ਵਿੱਚ ਵੀ ਮਹੱਤਵਪੂਰਨ ਬਦਲਾਅ ਲਿਆਉਂਦਾ ਹੈ। ਵਿੱਤੀ ਨਵਾਂ ਸਾਲ ਸ਼ੁਰੂ ਹੁੰਦੇ ਹੀ ਸਿਲੰਡਰਾਂ ਦੀਆਂ ਕੀਮਤਾਂ ਚ ਵੀ ਵੱਡੀ ਫੇਰ ਬਦਲ ਹੋਈ ਹੈ।

ਪੱਛਮੀ ਏਸ਼ੀਆ ਵਿੱਚ ਵਧਦੇ ਟਕਰਾਅ ਕਾਰਨ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ, ਵਪਾਰਕ ਐਲਪੀਜੀ ਦੀ ਕੀਮਤ ਵਿੱਚ 195.50 ਰੁਪਏ ਦਾ ਵਾਧਾ ਕੀਤਾ ਗਿਆ।

ਸਰਕਾਰੀ ਤੇਲ ਕੰਪਨੀਆਂ ਦੇ ਅਨੁਸਾਰ, 19 ਕਿਲੋਗ੍ਰਾਮ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਹੁਣ ਦਿੱਲੀ ਵਿੱਚ 2,078.50 ਰੁਪਏ ਹੈ। ਆਖਰੀ ਵਾਧਾ 1 ਮਾਰਚ ਨੂੰ ਪ੍ਰਤੀ ਸਿਲੰਡਰ 114.50 ਰੁਪਏ ਸੀ।

ਜੇਕਰ ਘਰੇਲੂ ਰਸੋਈ ਗੈਸ ਦੀਆਂ ਦਰਾਂ ਦੀ ਗੱਲ ਕੀਤੀ ਜਾਵੇ ਤਾਂ ਦੱਸ ਦੇਈਏ ਕਿ ਇਸ ਵਿੱਚ ਕੋਈ ਬਦਲਾਅ ਨਹੀਂ ਹੈ। 14.2 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ, ਜਿਸ ਨੂੰ ਆਖਰੀ ਵਾਰ 7 ਮਾਰਚ ਨੂੰ 60 ਰੁਪਏ ਵਧਾਇਆ ਗਿਆ ਸੀ, ਦੀ ਕੀਮਤ ਦਿੱਲੀ ਵਿੱਚ 913 ਰੁਪਏ ਹੈ।

Tags: Bussiness Newslatest newslatest UpdateNew LPG Pricespropunjabnewspropunjabtv
Share202Tweet126Share50

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.