ਸੋਮਵਾਰ, ਜੁਲਾਈ 7, 2025 02:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰੂਸੀ ਤੇਲ ਦੀ ਦਰਾਮਦ ਦੀ ਪ੍ਰਾਈਸ ਲਿਮਿਟ ਤੈਅ ਕਰਨ ਲਈ ਵਚਨਬੱਧ : ਅਮਰੀਕਾ

ਰੂਸੀ ਤੇਲ ਦੀ ਦਰਾਮਦ ਦੀ ਪ੍ਰਾਈਸ ਲਿਮਿਟ ਤੈਅ ਕਰਨ ਲਈ ਵਚਨਬੱਧ : ਅਮਰੀਕਾ

by Bharat Thapa
ਸਤੰਬਰ 4, 2022
in Featured, Featured News, ਵਿਦੇਸ਼
0

ਅਮਰੀਕਾ ਨੇ ਕਿਹਾ ਕਿ ਉਹ ਵਿਕਸਿਤ ਦੇਸ਼ਾਂ ਦੇ ਸਮੂਹ ਜੀ-7 ਦੇ ਐਲਾਨ ਮੁਤਾਬਕ ਰੂਸੀ ਤੇਲ ਦੀ ਦਰਾਮਦ ’ਤੇ ਇਕ ਪ੍ਰਾਈਸ ਲਿਮਿਟ ਲਾਗੂ ਕਰਵਾਉਣ ਲਈ ਵਚਨਬੱਧ ਹੈ। ਅਮਰੀਕਾ ਨੇ ਕਿਹਾ ਕਿ ‘ਗੈਰ-ਕਾਨੂੰਨੀ ਜੰਗ’ ਲਈ ਧਨ ਜੁਟਾਉਣ ਦੇ ਮੁੱਖ ਸ੍ਰੋਤ ਨੂੰ ਪ੍ਰਭਾਵਿਤ ਕਰੇਗਾ। ਇਸ ਤੋਂ ਇਲਾਵਾ ਇਸ ਕਦਮ ਨਾਲ ਅਮਰੀਕਾ ਨੂੰ ਤੇਜ਼ੀ ਨਾਲ ਵਧਦੀ ਗਲੋਬਲ ਮਹਿੰਗਾਈ ਨਾਲ ਲੜਨ ’ਚ ਮਦਦ ਮਿਲਣ ਦੀ ਵੀ ਉਮੀਦ ਹੈ। ਜੀ-7 ਸਮੂਹ ਦੇ ਮੈਂਬਰ ਦੇਸ਼ਾਂ ਨੇ ਸ਼ੁੱਕਰਵਾਰ ਨੂੰ ਰੂਸੀ ਤੇਲ ਦੀ ਦਰਾਮਦ ’ਤੇ ਪ੍ਰਾਈਸ ਲਿਮਿਟ ਲਾਗੂ ਕਰਨ ਲਈ ਤੁਰੰਤ ਕਦਮ ਉਠਾਉਣ ਦਾ ਸੰਕਲਪ ਜਤਾਇਆ। ਰੂਸ ਆਪਣੇ ਕੱਚੇ ਤੇਲ ਦੀ ਵਿਕਰੀ ਤੋਂ ਮਿਲਣ ਵਾਲੇ ਧਨ ਦਾ ਇਸਤੇਮਾਲ ਯੂਕ੍ਰੇਨ ਖਿਲਾਫ ਜਾਰੀ ਫੌਜੀ ਕਾਰਵਾਈ ’ਚ ਕਰ ਰਿਹਾ ਹੈ। ਇਸ ਵਿੱਤੀ ਸ੍ਰੋਤ ਨੂੰ ਕਮਜ਼ੋਰ ਕਰਨ ਲਈ ਜੀ7 ਰੂਸੀ ਤੇਲ ਦੀ ਇਕ ਲਿਮਿਟ ਤੈਅ ਕਰਨਾ ਚਾਹੁੰਦਾ ਹੈ।

ਜੀ-7 ਨੇ ਇਕ ਬਿਆਨ ’ਚ ਕਿਹਾ ਕਿ ਅਸੀਂ ਰੂਸ ਤੋਂ ਤੇਲ ਖਰੀਦ ਦੀ ਇੱਛਾ ਰੱਖਣ ਵਾਲੇ ਸਾਰੇ ਦੇਸ਼ਾਂ ਨੂੰ ਇਹ ਅਪੀਲ ਕਰਦੇ ਹਾਂ ਕਿ ਉਹ ਨਿਰਧਾਰਤ ਪ੍ਰਾਈਸ ਲਿਮਿਟ ਤੋਂ ਘੱਟ ਰੇਟ ’ਤੇ ਹੀ ਰੂਸ ਤੋਂ ਤੇਲ ਦੀ ਖਰੀਦ ਕਰਨ। ਜੀ-7 ਸਮੂਹ ’ਚ ਬ੍ਰਿਟੇਨ, ਅਮਰੀਕਾ, ਕੈਨੇਡਾ, ਫ੍ਰਾਂਸ, ਜਰਮਨੀ, ਇਟਲੀ ਅਤੇ ਜਾਪਾਨ ਹਨ। ਇਹ ਦੁਨੀਆ ਦੀਆਂ 7 ਸਭ ਤੋਂ ਵੱਡੀਆਂ ਅਤੇ ਮੋਹਰੀ ਅਰਥਵਿਵਸਥਾਵਾਂ ਦਾ ਸੰਗਠਨ ਹੈ, ਜਿਸ ਦਾ ਗਲੋਬਲ ਵਪਾਰ ਅਤੇ ਕੌਮਾਂਤਰੀ ਫੰਡਿੰਗ ਵਿਵਸਥਾ ’ਤੇ ਦਬਦਬਾ ਹੈ।

ਅਮਰੀਕੀ ਰਾਸ਼ਟਰਪਤੀ ਦਫਤਰ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੇਨ ਜੀਨ-ਪਿਅਰੇ ਨੇ ਸ਼ੁੱਕਰਵਾਰ ਨੂੰ ਇੱਥੇ ਨਿਯਮਿਤ ਪ੍ਰੈੱਸ ਬ੍ਰੀਫਿੰਗ ’ਚ ਕਿਹਾ ਕਿ ਰੂਸੀ ਤੇਲ ਦਰਾਮਦ ’ਤੇ ਪ੍ਰਾਈਸ ਲਿਮਿਟ ਤੈਅ ਕਰਨਾ ਇਕ ਪ੍ਰਭਾਵਸ਼ਾਲੀ ਤਰੀਕਾ ਹੈ। ਇਹ ਗਲੋਬਲ ਊਰਜਾ ਕੀਮਤਾਂ ਨੂੰ ਇਸ ਤਰ੍ਹਾਂ ਦੇ ਕੰਮ ਕਰਨ ਦੇ ਸਾਡੇ ਏਜੰਡੇ ਦਾ ਹਿੱਸਾ ਹੈ ਜੋ ਅਮਰੀਕਾ ’ਚ ਅਤੇ ਦੁਨੀਆ ਭਰ ’ਚ ਖਪਤਕਾਰਾਂ ਨੂੰ ਲਾਭ ਪਹੁੰਚਾਏਗਾ। ਅਮਰੀਕਾ ਸਮੇਤ ਕਈ ਪੱਛਮੀ ਦੇਸ਼ ਯੂਕ੍ਰੇਨ ’ਤੇ ਰੂਸ ਦੇ ਹਮਲੇ ਖਿਲਾਫ ਸਖਤ ਰਵੱਈਆ ਅਪਣਾਏ ਹੋਏ ਹਨ ਅਤੇ ਉਨ੍ਹਾਂ ਨੇ ਰੂਸ ’ਤੇ ਕਈ ਆਰਥਿਕ ਪਾਬੰਦੀਆਂ ਵੀ ਲਗਾਈਆਂ ਹਨ ਪਰ ਇਨ੍ਹਾਂ ਪਾਬੰਦੀਆਂ ਤੋਂ ਬੇਅਸਰ ਰੂਸ ਨੇ ਯੂਕ੍ਰੇਨ ਖਿਲਾਫ ਆਪਣੀ ਮੁਹਿੰਮ ਜਾਰੀ ਰੱਖੀ ਹੋਈ ਹੈ।

Tags: americafixingprice limitRussian oil
Share202Tweet126Share51

Related Posts

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025

ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਜੁਲਾਈ 7, 2025
Load More

Recent News

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.