ਸ਼ੁੱਕਰਵਾਰ, ਜੂਨ 27, 2025 08:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

16 ਜ਼ਿਲ੍ਹਿਆਂ ਤੋਂ ਖੇਤੀਬਾੜੀ ਮੰਤਰੀ ਕੋਲ ਪਹੁੰਚੀਆਂ ਸ਼ਿਕਾਇਤਾਂ, ਕੰਮ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ

Punjab Agriculture Minister: ਕਿਸਾਨਾਂ ਦੀ ਚਿੰਤਾ ਤੇ ਗਿਰਦਾਵਰੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੀਡੀਓ ਜਾਰੀ ਕਰਨੀ ਪਈ। ਕਿਉਂਕਿ 13 ਅਪ੍ਰੈਲ ਨੂੰ ਸੀਐਮ ਭਗਵੰਤ ਮਾਨ ਨੇ ਅਬੋਹਰ ਜਾ ਕੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਖੇਤੀਬਾੜੀ, ਪੰਜਾਬ, ਵੀਡੀਓ
0

Kuldeep Singh Dhaliwal: ਪੰਜਾਬ ‘ਚ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦੀ ਸਥਿਤੀ ਵਿੱਚ ਸਰਕਾਰ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ। ਪਰ ਗਿਰਦਾਵਰੀ ਨਾ ਹੋਣ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਦੇ ਕਿਸਾਨ ਚਿੰਤਤ ਹਨ। ਇੱਥੋਂ ਤੱਕ ਕਿ ਪੰਜਾਬ ਦੇ 16 ਜ਼ਿਲ੍ਹਿਆਂ ਦੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਿਕਾਇਤ ਭੇਜੀ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਵ੍ਹੱਟਸਐਪ ਨੰਬਰ 93093-88088 ਜਾਰੀ ਕੀਤਾ ਸੀ। ਜਿਸ ਬਾਰੇ ਉਨ੍ਹਾਂ ਕਿਹਾ ਸੀ ਕਿ ਗਿਰਦਾਵਰੀ ‘ਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਗੜਬੜੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਦਿੱਕਤ ਲਈ ਕਿਸਾਨ ਜਾਰੀ ਕੀਤੇ ਨੰਬਰ ‘ਤੇ ਆਪਣੀਆਂ ਸਬੰਧਿਤ ਸ਼ਿਕਾਇਤਾਂ ਭੇਜ ਸਕਦੇ ਹਨ।

ਕਿਸਾਨਾਂ ਦੀ ਚਿੰਤਾ ਤੇ ਗਿਰਦਾਵਰੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੀਡੀਓ ਜਾਰੀ ਕਰਨੀ ਪਈ। ਕਿਉਂਕਿ 13 ਅਪ੍ਰੈਲ ਨੂੰ ਸੀਐਮ ਭਗਵੰਤ ਮਾਨ ਨੇ ਅਬੋਹਰ ਜਾ ਕੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣੇ ਹਨ। ਪਰ ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਇੱਕ ਵੀਡੀਓ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਨਹੀਂ ਹੋਈ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨ ਘਬਰਾਉਣ ਨਾ, ਉਨ੍ਹਾਂ ਦੀ ਗਿਰਦਾਵਰੀ ਹਰ ਹਾਲਤ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਫਸਰਾਂ ’ਤੇ ਕੰਮ ਦਾ ਬੋਝ ਹੈ। ਪਟਵਾਰੀਆਂ ਕੋਲ 20-20 ਪਿੰਡ ਹਨ, ਜਿਸ ਕਾਰਨ ਗਿਰਦਾਵਰੀ ਕਰਨ ਵਿੱਚ ਸਮਾਂ ਲੱਗ ਰਿਹਾ ਹੈ। ਪਰ ਜਿੱਥੇ ਵੀ ਸਮੱਸਿਆਵਾਂ ਹਨ, ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।

ਕੰਮ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ

ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਟਵਾਰੀ, ਤਹਿਸੀਲਦਾਰ, ਐਸਡੀਐਮ ਅਤੇ ਡੀਸੀ ਨੂੰ ਬੇਨਤੀ ਕੀਤੀ ਹੈ ਕਿ ਕਿਸਾਨਾਂ ਦਾ ਨੁਕਸਾਨ ਨਾ ਕੀਤਾ ਜਾਵੇ। ਪਟਵਾਰੀ ਪਹਿਲ ਦੇ ਆਧਾਰ ‘ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਕਿਸਾਨਾਂ ਨੂੰ ਇਨ੍ਹਾਂ ਕਾਰਨ ਪ੍ਰੇਸ਼ਾਨ ਨਹੀਂ ਹੋਣਾ ਚਾਹੀਦਾ। ਜੇਕਰ ਪਟਵਾਰੀ ਕਾਰਨ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸੂਬਾ ਸਰਕਾਰ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ। ਸਰਕਾਰ ਦੀ ਇਹ ਨੀਤੀ ਹੈ ਕਿ ਚੰਗਾ ਕੰਮ ਕਰਨ ਵਾਲੇ ਅਫ਼ਸਰਾਂ ਦਾ ਸਨਮਾਨ ਕੀਤਾ ਜਾਵੇਗਾ। ਪਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਡੀਸੀ ਨੂੰ ਬੁਲਾ ਕੇ ਗਿਰਦਾਵਰੀ ਦੇ ਹੁਕਮ ਦਿੱਤੇ

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਫਾਜ਼ਿਲਕਾ, ਪਟਿਆਲਾ, ਸੰਗਰੂਰ ਅਤੇ ਮੁਕਤਸਰ ਦੇ ਡੀਸੀ ਨੂੰ ਮੌਕੇ ‘ਤੇ ਬੁਲਾਇਆ। ਉਨ੍ਹਾਂ ਨੇ ਗਿਰਦਾਵਰੀ ਨਾ ਹੋਣ ‘ਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਤੱਕ ਪਹੁੰਚਣ ਦੀ ਗੱਲ ਕਹੀ। ਨੇ ਡੀਸੀ ਨੂੰ ਦੱਸਿਆ ਕਿ ਉਕਤ ਕਿਸਾਨਾਂ ਦੀ ਗਿਰਦਾਵਰੀ ਕਰਨ ਲਈ ਕੋਈ ਅਧਿਕਾਰੀ ਨਹੀਂ ਪਹੁੰਚਿਆ। ਧਾਲੀਵਾਲ ਨੇ ਸ਼ਿਕਾਇਤਕਰਤਾ ਦਾ ਮੋਬਾਈਲ ਨੰਬਰ ਵੀ ਡੀਸੀ ਨੂੰ ਦਿੱਤਾ ਤਾਂ ਜੋ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕੇ। ਡੀਸੀ ਨੇ ਇੱਕ ਘੰਟੇ ਵਿੱਚ ਸਾਰੀਆਂ ਸ਼ਿਕਾਇਤਾਂ ਦੂਰ ਕਰਕੇ ਮੰਤਰੀ ਧਾਲੀਵਾਲ ਨੂੰ ਰਿਪੋਰਟ ਸੌਂਪਣ ਲਈ ਕਿਹਾ।

ਪਟਿਆਲਾ ਦੇ ਡੀਸੀ ਨੇ ਕਿਹਾ ਕਿ ਉਨ੍ਹਾਂ ਦੀ ਸਾਂਝੀ ਟੀਮ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੋਈ ਅਧਿਕਾਰੀ ਨਹੀਂ ਗਿਆ, ਉਸ ਨੂੰ ਤੁਰੰਤ ਭੇਜਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant ManncompensationDamage CropsGirdawariHeavy Rains in Punjabkuldeep singh dhaliwalpro punjab tvPunjab Agriculture Ministerpunjab cabinet ministerpunjab farmerspunjab governmentpunjab newspunjabi news
Share215Tweet134Share54

Related Posts

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.