ਸ਼ੁੱਕਰਵਾਰ, ਅਗਸਤ 14, 2026 02:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

by Gurjeet Kaur
ਫਰਵਰੀ 25, 2024
in ਪੰਜਾਬ
0
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

 

• 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ

 

 

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ।
 ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐਲ., ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨ ਲਈ ਕੋਲਡ ਚੇਨ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।
Tags: Gurmeet Singh Khudiyanpunjab
Share206Tweet129Share52

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.