ਮੰਗਲਵਾਰ, ਅਕਤੂਬਰ 6, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

by Gurjeet Kaur
ਮਾਰਚ 5, 2024
in ਪੰਜਾਬ
0
ਪੰਜਾਬ ਸਰਕਾਰ ਦਾ ਇਹ ਉਪਰਾਲਾ  ਬੱਚਿਆਂ ਦੇ  ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ
 ਪੰਜਾਬ ਸਰਕਾਰ ਵੱਲੋਂ  ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼  ਵੀ ਸ਼ੁਰੂ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ     ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।
Tags: computer coursedr baljit kaurpunjab government
Share205Tweet128Share51

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result