ਮੰਗਲਵਾਰ, ਮਈ 19, 2026 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਤਲ ਪਿਓ ਦਾ ਕਬੂਲਨਾਮਾ, ਕਹਿੰਦਾ- ਇਸ ਕਾਰਨ ਕੀਤਾ ਪੁੱਤ ਦਾ ਕਤਲ

ਪੰਜਾਬ ਦੇ ਤਰਨਤਾਰਨ 'ਚ 3 ਸਾਲ ਦੇ ਬੇਟੇ ਦੇ ਕਤਲ ਦੀ ਗੁੱਥੀ ਨੂੰ ਪੁਲਸ ਨੇ 24 ਘੰਟਿਆਂ 'ਚ ਹੀ ਸੁਲਝਾ ਲਿਆ ਹੈ ਪਰ ਕੋਈ ਸਮਝ ਨਹੀਂ ਸਕਿਆ ਕਿ ਉਸ ਨੇ ਆਪਣੇ ਪੁੱਤਰ ਨੂੰ ਕਿਉਂ ਮਾਰਿਆ। ਆਪਣੇ ਬੇਟੇ ਦੀ ਹੱਤਿਆ ਕਰਨ ਵਾਲਾ ਪਿਤਾ ਕੈਮਰੇ ਦੇ ਸਾਹਮਣੇ ਆ ਗਿਆ ਹੈ ਅਤੇ ਹੁਣ ਆਪਣੀ ਗਰੀਬੀ ਨੂੰ ਇਸ ਦਾ ਕਾਰਨ ਦੱਸਿਆ ਹੈ।

by Gurjeet Kaur
ਅਗਸਤ 19, 2023
in ਪੰਜਾਬ
0

ਤਰਨਤਾਰਨ: ਪੰਜਾਬ ਦੇ ਤਰਨਤਾਰਨ ‘ਚ 3 ਸਾਲ ਦੇ ਬੇਟੇ ਦੇ ਕਤਲ ਦੀ ਗੁੱਥੀ ਨੂੰ ਪੁਲਸ ਨੇ 24 ਘੰਟਿਆਂ ‘ਚ ਹੀ ਸੁਲਝਾ ਲਿਆ ਹੈ ਪਰ ਕੋਈ ਸਮਝ ਨਹੀਂ ਸਕਿਆ ਕਿ ਉਸ ਨੇ ਆਪਣੇ ਪੁੱਤਰ ਨੂੰ ਕਿਉਂ ਮਾਰਿਆ। ਆਪਣੇ ਬੇਟੇ ਦੀ ਹੱਤਿਆ ਕਰਨ ਵਾਲਾ ਪਿਤਾ ਕੈਮਰੇ ਦੇ ਸਾਹਮਣੇ ਆ ਗਿਆ ਹੈ ਅਤੇ ਹੁਣ ਆਪਣੀ ਗਰੀਬੀ ਨੂੰ ਇਸ ਦਾ ਕਾਰਨ ਦੱਸਿਆ ਹੈ। 3 ਸਾਲਾ ਗੁਰਸੇਵਕ ਦਾ ਕਤਲ ਕਰਨ ਤੋਂ ਬਾਅਦ ਪਿਤਾ ਅੰਗਰੇਜ ਸਿੰਘ ਖ਼ੁਦਕੁਸ਼ੀ ਕਰਨਾ ਚਾਹੁੰਦਾ ਸੀ।

ਅੰਗਰੇਜ਼ ਪੁਲਿਸ ਅਤੇ ਕੈਮਰੇ ਦੇ ਸਾਹਮਣੇ ਆਇਆ ਅਤੇ ਬੋਲਿਆ – ਮੈਂ ਦਿਹਾੜੀਦਾਰ ਦਾ ਕੰਮ ਕਰਦਾ ਹਾਂ। ਮੇਰੇ ਕੋਲ ਮਸਾ ਹੀ 2 ਕਿਲੇ ਜ਼ਮੀਨ ਹੈ। ਜਦੋਂ ਮੈਂ ਕੁਝ ਦਿਨ ਪਹਿਲਾਂ ਘਰ ਆਇਆ ਤਾਂ ਮੇਰੇ ਲੜਕੇ ਨੇ ਮੈਨੂੰ ਪੁੱਛਿਆ ਕਿ ਕੀ ਮੈਂ ਵੀ ਦਿਹਾੜੀ ਹੀ ਕਰਾਂਗਾ? ਉਸ ਤੋਂ ਬਾਅਦ ਮੇਰਾ ਦਿਮਾਗ ਖਰਾਬ ਹੋ ਗਿਆ।

ਮੈਂ ਆਪਣੇ ਬੇਟੇ ਨੂੰ ਬਹੁਤ ਪਿਆਰ ਕਰਦਾ ਹਾਂ। ਗੁੱਡੀ (ਬੱਚੇ ਦੀ ਮਾਂ) ਅਤੇ ਮੈਂ ਆਪਣੇ ਪੁੱਤਰ ਤੋਂ ਬਿਨਾਂ ਸਾਹ ਵੀ ਨਹੀਂ ਲੈਂਦੇ ਸੀ। ਇਹ ਗੱਲ ਵਾਰ-ਵਾਰ ਮਨ ਵਿਚ ਆਉਣ ਲੱਗੀ ਕਿ ਮੇਰਾ ਪੁੱਤਰ ਦਿਹਾੜੀਦਾਰ ਦਾ ਕੰਮ ਕਰੇਗਾ। ਪਹਿਲਾਂ ਮੈਂ ਖੁੱਦ ਮਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਬਾਅਦ ਵਿੱਚ ਬੇਟੇ ਨੂੰ ਮਾਰ ਦਿੱਤਾ।

ਉਸ ਦਾ ਰੱਸੀ ਨਾਲ ਗਲਾ ਘੁੱਟ ਦਿੱਤਾ ਅਤੇ ਫਿਰ ਸੂਏ (ਨਾਲੀ) ਵਿੱਚ ਸੁੱਟ ਦਿੱਤਾ। ਮੈਨੂੰ ਨਹੀਂ ਪਤਾ ਕਿ ਮੇਰੇ ਨਾਲ ਕੀ ਹੋਇਆ ਹੈ। ਰਬ (ਰੱਬ) ਨੇ ਮੇਰੇ ਕੋਲੋਂ ਕੀ ਕਰਵਾ ਲਿਆ, ਰਬ ਦਾ ਕਹਿਰ ਹੋ ਗਿਆ। ਹੁਣ ਮੈਂ ਪਛਤਾ ਰਿਹਾ ਹਾਂ, ਮੈਂ ਹੀ ਮਰ ਜਾਂਦਾ। ਮੇਰਾ ਮਨ ਕਰ ਰਿਹਾ ਹੈ ਕਿ ਮੈਂ ਵੀ ਫਾਸੀ ਲਗਾ ਕੇ ਮਰ ਜਾਵਾਂ। ਰਬਾ ਮੈਨੂੰ ਮਾਫ਼ ਕਰ ਦੇ, ਮੈਂ ਵੱਡਾ ਪਾਪੀ ਹਾਂ, ਮੈਂ ਆਪਣੇ ਬੱਚੇ ਨੂੰ ਮਾਰਿਆ ਹੈ। ਮੈਨੂੰ ਕਿਸੇ ਨੇ ਨਹੀਂ ਕਿਹਾ, ਮੈਂ ਆਪ ਹੀ ਆਪਣੇ ਪੁੱਤਰ ਨੂੰ ਮਾਰਿਆ ਹੈ। ਮੇਰਾ ਦਿਮਾਗ ਖਰਾਬ ਹੋ ਗਿਆ ਸੀ।

13 ਅਗਸਤ ਦੀ ਸ਼ਾਮ ਨੂੰ ਕੀਤਾ ਗਿਆ ਸੀ ਕਤਲ
ਮੁਲਜ਼ਮ ਅੰਗਰੇਜ ਸਿੰਘ ਨੇ 13 ਅਗਸਤ ਦੀ ਰਾਤ ਨੂੰ ਉਸ ਦੇ ਲੜਕੇ ਗੁਰਸੇਵਕ (3) ਦਾ ਕਤਲ ਕਰ ਕੇ ਲਾਸ਼ ਨੂੰ ਨਾਲੇ ਵਿੱਚ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਆ ਕੇ ਪੁਲਸ ਨੂੰ ਆਪਣੇ ਲੜਕੇ ਦੇ ਅਗਵਾ ਹੋਣ ਦੀ ਕਹਾਣੀ ਸੁਣਾਈ। ਪੁਲੀਸ ਨੂੰ ਦੱਸਿਆ ਕਿ ਉਸ ਦੇ ਲੜਕੇ ਨੂੰ ਰਾਹਲ-ਚਹਿਲ ਪਿੰਡ ਨੇੜੇ ਕੁਝ ਕਾਰ ਸਵਾਰਾਂ ਨੇ ਅਗਵਾ ਕਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Confessionmurderous fatherPovertypropunjabtvSon's murder
Share2351Tweet1470Share588

Related Posts

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 19, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਈ 18, 2026

ਕਮਿਸ਼ਨ ਨੇ ਚੋਣਾਂ ਲਈ ਤਾਇਨਾਤ IAS ਅਤੇ PCS ਅਧਿਕਾਰੀਆਂ ਦੀ ਸੂਚੀ ਕੀਤੀ ਜਾਰੀ

ਮਈ 18, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.