ਸ਼ਨੀਵਾਰ, ਜਨਵਰੀ 17, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

”ਜੋ ਕਿਹਾ, ਉਹ ਕੀਤਾ” ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਬਹੁਤ ਬਹੁਤ ਵਧਾਈਆਂ: ਅਰਵਿੰਦ ਕੇਜਰੀਵਾਲ

by Gurjeet Kaur
ਅਕਤੂਬਰ 7, 2022
in Featured, ਦੇਸ਼, ਪੰਜਾਬ, ਰਾਜਨੀਤੀ
0
''ਜੋ ਕਿਹਾ, ਉਹ ਕੀਤਾ'' ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਬਹੁਤ ਬਹੁਤ ਵਧਾਈਆਂ: ਅਰਵਿੰਦ ਕੇਜਰੀਵਾਲ

''ਜੋ ਕਿਹਾ, ਉਹ ਕੀਤਾ'' ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਬਹੁਤ ਬਹੁਤ ਵਧਾਈਆਂ: ਅਰਵਿੰਦ ਕੇਜਰੀਵਾਲ

ਸੀਐੱਮ ਭਗਵੰਤ ਮਾਨ ਨੇ ਅੱਜ 36000 ‘ਚੋਂ 9000 ਹਜ਼ਾਰ ਅਧਿਆਪਕਾਂ ਨੂੰ ਪੱਕੇ ਕਰਨ ਦੇ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।ਜਿਸ ‘ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ” ਜੋ ਕਿਹਾ, ਉਹ ਕੀਤਾ, ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਬਹੁਤ ਬਹੁਤ ਵਧਾਈਆਂ।ਭਗਵੰਤ ਮਾਨ ਜੀ ਤੇ ਉਨ੍ਹਾਂ ਦੀ ਪੂਰੀ ਕੈਬਿਨੇਟ ਪੰਜਾਬ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ।ਜਨਤਾ ਦੀ ਸੇਵਾ ‘ਚ ਇੰਝ ਹੀ ਲੱਗੇ ਰਹੋ।

जो कहा, वो किया।

पक्के होने वाले सभी शिक्षकों को बहुत-बहुत बधाई। भगवंत मान जी और उनकी पूरी कैबिनेट पंजाब की जनता से किए हर वादे को पूरा करने के लिए पूरी मेहनत से काम कर रही है। जनता की सेवा में ऐसे ही लगे रहिए। https://t.co/MYvnB2t2h9

— Arvind Kejriwal (@ArvindKejriwal) October 7, 2022

ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 9000 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਵਾਲੇ ਦਿਨ 36000 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗੱਲ ਕਹੀ ਗਈ ਸੀ ਜਿਸਦੀ 9000 ਅਧਿਆਪਕਾਂ ਨੂੰ ਪੱਕੇ ਕਰਨ ਨਾਲ ਸ਼ੁਰੂਆਤ ਕੀਤੀ ਗਈ ਹੈ।

ਇਸ ਮੁਤਾਬਕ ਸੀ.ਐਮ. ਮਾਨ ਵੱਲੋਂ ਇਕ ਟਵੀਟ ਵੀ ਸਾਂਝਾ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਲਿਖਿਆ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ..

एक खुशखबरी साझा कर रहा हूं..अध्यापकों को पक्का करने का फैसला अध्यापक दिवस वाले दिन लिया था..वो पूरा हो गया है..
लगभग 9 हजार कच्चे अध्यापकों को पक्का करने वाला नोटिफिकेशन जारी कर दिया..अब बाकियों के लिए काम करेंगे..वादे मुताबक 36 हज़ार को पक्का करेंगे…
जो कहते हैं, वो करते हैं.. https://t.co/oI1nBkO5xE

— Bhagwant Mann (@BhagwantMann) October 7, 2022

ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..
ਜੋ ਕਹਿੰਦੇ ਹਾਂ, ਉਹ ਕਰਦੇ ਹਾਂ..

 

Tags: 9000 government teacher bhartiBhagwant mann Punjab CMdelhi cm arvind kejriwalgovernment jobpro punjab tv
Share211Tweet132Share53

Related Posts

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.