ਐਤਵਾਰ, ਮਈ 10, 2026 08:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਪਾਈ ਵੋਟ, ਕੀਤਾ ਜਿੱਤ ਦਾ ਦਾਅਵਾ

by Gurjeet Kaur
ਮਈ 10, 2023
in ਪੰਜਾਬ
0

ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਪਾਈ ਵੋਟ, ਕੀਤਾ ਜਿੱਤ ਦਾ ਦਾਅਵਾ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟ ਪਾਉਣ ਪਹੁੰਚੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਗੱਦਾਰ ਕਹਿਣ ‘ਤੇ ਪਲਟਵਾਰ ਕੀਤਾ। ਰਿੰਕੂ ਨੇ ਕਿਹਾ- ਉਹਨੇ ਕੀਤਾ ਧੋਖਾ। 9 ਸਾਲਾਂ ਵਿੱਚ ਉਨ੍ਹਾਂ ਨੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਬਜਾਏ ਆਪਣੇ ਫੰਡ ਦਾ ਸਾਰਾ ਪੈਸਾ ਫਿਲੌਰ ਵਿਧਾਨ ਸਭਾ ਵਿੱਚ ਲਗਾ ਦਿੱਤਾ ਤਾਂ ਜੋ ਪੁੱਤਰ ਵਿਕਰਮਜੀਤ ਚੌਧਰੀ ਦੇ ਸਿਆਸੀ ਕਰੀਅਰ ਨੂੰ ਮਜ਼ਬੂਤ ​​ਕੀਤਾ ਜਾ ਸਕੇ।

9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ‘ਤੇ ਜ਼ਿਲ੍ਹੇ ਦੇ 16 ਲੱਖ 21 ਹਜ਼ਾਰ ਵੋਟਰ ਨਵੇਂ ਸੰਸਦ ਮੈਂਬਰ ਦੀ ਚੋਣ ਕਰਨਗੇ |

ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Jalandhar cantJalandhar ElectionMLA Pargat Singhpro punjab tvpunjab congresspunjabi news
Share218Tweet136Share55

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.