ਐਤਵਾਰ, ਜੂਨ 8, 2025 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Congress President Polls Result 2022: ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ, 7897 ਵੋਟਾਂ ਮਿਲੀਆਂ, ਥਰੂਰ ਨੂੰ ਮਿਲਿਆ ਸਿਰਫ 1072 ਵੋਟਾਂ ਪਈਆਂ

Congress President 2022: ਕਾਂਗਰਸ ਨੂੰ 24 ਸਾਲਾਂ ਬਾਅਦ ਆਪਣਾ ਪਹਿਲਾ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ। ਖੜਗੇ ਦੀ ਜਿੱਤ ਤੋਂ ਬਾਅਦ ਕਾਂਗਰਸ ਸਮਰਥਕਾਂ 'ਚ ਜਸ਼ਨ ਦਾ ਮਾਹੌਲ ਹੈ। ਢੋਲ ਵਜਾ ਕੇ ਜਸ਼ਨ ਮਨਾਏ ਜਾ ਰਹੇ ਹਨ।

by propunjabtv
ਅਕਤੂਬਰ 19, 2022
in ਦੇਸ਼
0
Congress President, Shashi and Kharge

Congress President, Shashi and Kharge

Mallikarjun Kharge wins Congress President: ਕਾਂਗਰਸ ਨੂੰ 24 ਸਾਲਾਂ ਬਾਅਦ ਆਪਣਾ ਪਹਿਲਾ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ। ਕਾਂਗਰਸ ਦੀ ਚੋਣ ਲਈ ਵੋਟਿੰਗ ਮੁਕੰਮਲ ਹੋ ਗਈ ਹੈ ਅਤੇ ਹੁਣ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੂੰ 7897 ਵੋਟਾਂ ਮਿਲੀਆਂ ਹਨ ਜਦਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ ਮਿਲੀਆਂ ਹਨ।

#WATCH | Mallikarjun Kharge wins the Congress presidential elections; celebration visuals from outside the AICC office in Delhi pic.twitter.com/DiIpt5aLpJ

— ANI (@ANI) October 19, 2022

ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਮਲਿਕਾਰਜੁਨ ਖੜਗੇ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਖੜਗੇ ਨੇ 7897 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ ਜਦਕਿ ਸ਼ਸ਼ੀ ਥਰੂਰ ਨੂੰ ਕਰੀਬ 1000 ਵੋਟਾਂ ਮਿਲੀਆਂ ਹਨ। ਖੜਗੇ ਅੱਠ ਗੁਣਾ ਵੱਧ ਵੋਟਾਂ ਨਾਲ ਜਿੱਤੇ ਹਨ। ਇਸ ਤਰ੍ਹਾਂ ਕਾਂਗਰਸ ਨੂੰ 24 ਸਾਲਾਂ ਬਾਅਦ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ।

ਸ਼ਸ਼ੀ ਥਰੂਰ ਨੇ ਮੰਨੀ ਹਾਰ

ਸ਼ਸ਼ੀ ਥਰੂਰ ਨੇ ਵੀ ਆਪਣੀ ਹਾਰ ਮੰਨਦੇ ਹੋਏ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ ਕਾਂਗਰਸ ਪ੍ਰਧਾਨ ਦਾ ਅਹੁਦਾ ਮਿਲਣਾ ਬਹੁਤ ਮਾਣ ਵਾਲੀ ਗੱਲ ਹੈ ਅਤੇ ਵੱਡੀ ਜ਼ਿੰਮੇਵਾਰੀ ਹੈ। ਮੈਂ ਖੜਗੇ ਜੀ ਨੂੰ ਇਸ ਕਾਰਜ ਨੂੰ ਸਫਲਤਾਪੂਰਵਕ ਪੂਰਾ ਕਰਨ ਦੀ ਕਾਮਨਾ ਕਰਦਾ ਹਾਂ। ਇੱਕ ਹਜ਼ਾਰ ਤੋਂ ਵੱਧ ਸਹਿਯੋਗੀਆਂ ਦਾ ਸਮਰਥਨ ਹਾਸਲ ਕਰਨਾ ਅਤੇ ਪੂਰੇ ਭਾਰਤ ਵਿੱਚ ਕਾਂਗਰਸ ਦੇ ਬਹੁਤ ਸਾਰੇ ਸ਼ੁਭਚਿੰਤਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਅੱਗੇ ਵਧਾਉਣਾ ਇੱਕ ਸਨਮਾਨ ਦੀ ਗੱਲ ਸੀ।

ਖੜਗੇ ਤੈਅ ਕਰਨਗੇ ਕਿ ਮੇਰੀ ਭੂਮਿਕਾ ਕੀ ਹੋਵੇਗੀ: ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਾਰਟੀ ‘ਚ ਆਪਣੀ ਭੂਮਿਕਾ ‘ਤੇ ਗੱਲ ਕਰਦੇ ਹੋਏ ਕਿਹਾ, ’ਮੈਂ’ਤੁਸੀਂ ਕਾਂਗਰਸ ਪ੍ਰਧਾਨ ਦੀ ਭੂਮਿਕਾ ‘ਤੇ ਟਿੱਪਣੀ ਨਹੀਂ ਕਰ ਸਕਦਾ। ਇਹ ਮਲਿਕਾਰਜੁਨ ਖੜਗੇ ਹੀ ਤੈਅ ਕਰਨਗੇ ਕਿ ਮੇਰੀ ਭੂਮਿਕਾ ਕੀ ਹੋਵੇਗੀ।

#CongressPresidentElection | Mallikarjun Kharge wins the Congress presidential elections with 7897 votes, Shashi Tharoor got about 1000 votes; 416 votes rejected

(File photo) pic.twitter.com/fyBtRF9Tex

— ANI (@ANI) October 19, 2022

 

Tags: congressCongress President 2022Congress President Election ResultCongress President Election Result 2022Mallikarjun Khargepro punjab tvpunjabi newsrahul gandhiShashi Tharoorsonia gandhi
Share293Tweet183Share73

Related Posts

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਜੂਨ 4, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025
ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.