ਸ਼ਨੀਵਾਰ, ਸਤੰਬਰ 5, 2026 04:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।

by Pro Punjab Tv
ਜੁਲਾਈ 2, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।

 

‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ ‘ਤੇ ਭਰੋਸਾ ਪ੍ਰਗਟਾਇਆ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।

 

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ‘ਆਪ’ ਵੱਲ ਖਿੱਚੇ ਚਲੇ ਆ ਰਹੇ ਹਨ।

 

ਉਨ੍ਹਾਂ ਕਿਹਾ ਕਿ ‘ਆਪ’ ਪਰਿਵਾਰ ਦਾ ਇਹ ਲਗਾਤਾਰ ਵਾਧਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ ‘ਤੇ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਆਗੂ ਸੱਚੇ ਮਨ ਨਾਲ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਖੁਦ ਅੱਗੇ ਆ ਕੇ ‘ਆਪ’ ਨਾਲ ਜੁੜ ਰਹੇ ਹਨ।

 

ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਤੀ ਜਾ ਰਹੀ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ‘ਆਪ’ ਹੀ ਇੱਕੋ-ਇੱਕ ਅਜਿਹੀ ਸਿਆਸੀ ਧਿਰ ਵਜੋਂ ਉੱਭਰੀ ਹੈ ਜੋ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

 

ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜ਼ਮੀਨੀ ਪੱਧਰ ਦੇ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਮੁਕੇਰੀਆਂ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।

Share202Tweet126Share50

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.