ਬੁੱਧਵਾਰ, ਮਾਰਚ 18, 2026 12:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਹਰਿਆਣਾ

ਕਾਂਸਟੇਬਲ ਦੇ ਅਹੁਦਿਆਂ ‘ਤੇ ਨਿਕਲੀਆਂ ਭਰਤੀਆਂ ਹੀ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ, ਇੰਝ ਤੇ ਇੱਥੇ ਕਰੋ ਜਲਦ ਅਪਲਾਈ

by Gurjeet Kaur
ਮਾਰਚ 25, 2024
in ਹਰਿਆਣਾ, ਨੌਕਰੀ
0

ਸਰਕਾਰੀ ਨੌਕਰੀ ਦੀ ਭਾਲ ਕਰੇ ਰਹੇ ਨੌਜਵਾਨਾਂ ਲਈ ਬਹੁਤ ਚੰਗੀ ਖਬਰ ਸਾਹਮਣੇ ਆਈ ਹੈ।ਹਰਿਆਣਾ ਪੁਲਿਸ ‘ਚ ਕਾਂਸਟੇਬਲ ਦੇ 6 ਹਜ਼ਾਰ ਅਹੁਦਿਆਂ ‘ਤੇ ਭਰਤੀ ਕੀਤੀ ਜਾ ਰਹੀ ਹੈ।ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵਲੋਂ ਭਰਤੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।ਹੁਣ ਉਮੀਦਵਾਰ 28 ਮਾਰਚ ਤੱਕ ਅਪਲਾਈ ਕਰ ਸਕਦੇ ਹਨ।ਇਸ ਤੋਂ ਪਹਿਲਾਂ ਅਪਲਾਈ ਕਰਨ ਦੀ ਆਖਰੀ ਤਰੀਕ 21 ਮਾਰਚ 2024 ਸੀ।ਕਮਿਸ਼ਨ ਵਲੋਂ ਤਰੀਕ ਵਧਾ ਦਿੱਤੀ ਗਈ ਹੈ।ਜਿਨ੍ਹਾਂ ‘ਚ 5 ਹਜ਼ਾਰ ਅਹੁਦੇ ਪੁਰਸ਼ਾਂ ਲਈ, ਜਦੋਂ ਕਿ ਇਕ ਹਜ਼ਾਰ ਅਹੁਦੇ ਔਰਤਾਂ ਲਈ ਹਨ।
ਆਖਰੀ ਤਰੀਕ ਉਮੀਦਵਾਰ 28 ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
12ਵੀਂ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ।ਭਰਤੀ ‘ਚ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਛੋਟ ਵੀ ਦਿੱਤੀ ਜਾਵੇਗੀ’
ਇੰਝ ਕਰੋ ਅਪਲਾਈ ਉਮੀਦਵਾਰ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।

Tags: constablegovernment jobHaryana Jobjobslatest newspro punjab tv
Share247Tweet155Share62

Related Posts

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਮਾਰਚ 2, 2026

ਸ਼ਰਾਬੀ ਪੁਲਿਸ ਵਾਲੇ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, 24 ਸਾਲਾ ਹਰਿਆਣਾ ਦੀ ਕੁੜੀ ਦੀ ਹੋਈ ਮੌਤ

ਫਰਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026
Load More

Recent News

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.