ਵੀਰਵਾਰ, ਨਵੰਬਰ 12, 2026 06:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Ginger: ਠੰਢ ਦੇ ਮੌਸਮ ‘ਚ ਇਸ ਤਰ੍ਹਾਂ ਅਦਰਕ ਦਾ ਕਰੋ ਸੇਵਨ, ਹੋਣਗੀਆਂ ਕਈ ਬਿਮਾਰੀਆਂ ਠੀਕ

ਅਦਰਕ ਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾਂਦਾ ਹੈ। ਇਸ ਦੇ ਸੇਵਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਜਦੋਂ ਵੀ ਦਰਦ ਹੋਵੇ ਜਾਂ ਗਲੇ ਵਿੱਚ ਖਰਾਸ਼ ਹੋਵੇ ਤਾਂ ਅਦਰਕ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

by Bharat Thapa
ਦਸੰਬਰ 5, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਅਦਰਕ ਐਂਟੀਆਕਸੀਡੈਂਟ, ਵਿਟਾਮਿਨ, ਖਣਿਜ, ਵਿਟਾਮਿਨ ਬੀ3, ਵਿਟਾਮਿਨ ਬੀ6 ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ, ਇਸਦੀ ਵਰਤੋਂ ਸਬਜ਼ੀਆਂ ਬਣਾਉਣ ਵਿੱਚ ਵੀ ਕੀਤੀ ਜਾਂਦੀ ਹੈ।
ਅਦਰਕ ਦਾ ਕਾੜ੍ਹਾ:- ਅਦਰਕ ਦਾ ਕਾੜ੍ਹਾ ਬਣਾਉਣ ਲਈ ਤੁਹਾਨੂੰ ਇੱਕ ਗਲਾਸ ਪਾਣੀ ਲੈ ਕੇ ਉਸ ਵਿੱਚ ਲੌਂਗ, ਕਾਲੀ ਮਿਰਚ, ਵੱਡੀ ਇਲਾਇਚੀ ਪਾਓ। ਇਸ ਤੋਂ ਬਾਅਦ ਤੁਹਾਨੂੰ ਇਸ ਪਾਣੀ ਨੂੰ ਉਦੋਂ ਤੱਕ ਉਬਾਲਣਾ ਚਾਹੀਦਾ ਹੈ, ਜਦੋਂ ਤੱਕ ਇਹ ਅੱਧਾ ਰਹਿ ਨਾ ਜਾਵੇ। ਜਦੋਂ ਪਾਣੀ ਅੱਧਾ ਹੋ ਜਾਵੇ ਤਾਂ ਤੁਸੀਂ ਇਸ ਪਾਣੀ ਨੂੰ ਛਾਣ ਕੇ ਪੀਓ। ਅਜਿਹਾ ਕਰਨ ਨਾਲ ਤੁਹਾਨੂੰ ਠੰਢ 'ਚ ਜ਼ੁਕਾਮ ਅਤੇ ਖਾਂਸੀ ਤੋਂ ਰਾਹਤ ਮਿਲੇਗੀ।
ਅਦਰਕ ਦਾ ਸੂਪ :- ਠੰਢ 'ਚ ਅਦਰਕ ਦਾ ਸੂਪ ਜ਼ਰੂਰ ਪੀਣਾ ਚਾਹੀਦਾ ਹੈ। ਤੁਸੀਂ ਬਰੋਕਲੀ, ਮਸ਼ਰੂਮ, ਗੋਭੀ ਜੋ ਵੀ ਸਬਜ਼ੀ ਪਸੰਦ ਕਰਦੇ ਹੋ ਖਾ ਸਕਦੇ ਹੋ ਅਤੇ ਇਸ ਵਿਚ ਅਦਰਕ ਮਿਲਾ ਕੇ ਇਸ ਦਾ ਸੂਪ ਪੀ ਸਕਦੇ ਹੋ। ਸੂਪ ਵਿਚ ਅਦਰਕ ਮਿਲਾ ਕੇ ਇਸਦੇ ਪੋਸ਼ਕ ਤੱਤ ਕਈ ਗੁਣਾ ਵਧ ਜਾਂਦੇ ਹਨ, ਜੋ ਤੁਹਾਨੂੰ ਫਿੱਟ ਰੱਖਣ ਵਿਚ ਮਦਦ ਕਰਦੇ ਹਨ ਅਤੇ ਸਰੀਰ ਨੂੰ ਗਰਮ ਵੀ ਰੱਖਦੇ ਹਨ।
ਅਦਰਕ ਦੀ ਚਟਨੀ:- ਅਦਰਕ ਦੀ ਚਟਨੀ ਨੂੰ ਤੁਸੀਂ ਰੋਟੀ, ਪਰਾਠੇ ਦੇ ਨਾਲ ਖਾ ਸਕਦੇ ਹੋ ਅਤੇ ਇਸ ਦੇ ਪੋਸ਼ਕ ਤੱਤ ਤੁਹਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਇਸ ਲਈ ਅੱਜ ਤੋਂ ਹੀ ਇਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ ਅਤੇ ਬਿਮਾਰੀਆਂ ਨੂੰ ਦੂਰ ਰੱਖੋ।
ਜਦੋਂ ਪਾਣੀ ਅੱਧਾ ਹੋ ਜਾਵੇ ਤਾਂ ਤੁਸੀਂ ਇਸ ਪਾਣੀ ਨੂੰ ਛਾਣ ਕੇ ਪੀਓ। ਅਜਿਹਾ ਕਰਨ ਨਾਲ ਤੁਹਾਨੂੰ ਠੰਢ 'ਚ ਜ਼ੁਕਾਮ ਅਤੇ ਖਾਂਸੀ ਤੋਂ ਰਾਹਤ ਮਿਲੇਗੀ।
ਅਦਰਕ ਦੀ ਚਾਹ :- ਜਿਨ੍ਹਾਂ ਲੋਕਾਂ ਨੂੰ ਠੰਢ ਦੇ ਮੌਸਮ 'ਚ ਜ਼ੁਕਾਮ ਹੋਣ ਦਾ ਖਤਰਾ ਰਹਿੰਦਾ ਹੈ, ਉਨ੍ਹਾਂ ਨੂੰ ਠੰਢ 'ਚ ਅਦਰਕ ਦੀ ਚਾਹ ਜ਼ਰੂਰ ਪੀਣੀ ਚਾਹੀਦੀ ਹੈ। ਅਦਰਕ ਦੀ ਚਾਹ ਤੁਹਾਡੇ ਸਰੀਰ ਨੂੰ ਨਿੱਘ ਦਿੰਦੀ ਹੈ ਅਤੇ ਤੁਹਾਨੂੰ ਬਿਮਾਰੀਆਂ ਤੋਂ ਦੂਰ ਰੱਖਦੀ ਹੈ।
ਅਦਰਕ ਐਂਟੀਆਕਸੀਡੈਂਟ, ਵਿਟਾਮਿਨ, ਖਣਿਜ, ਵਿਟਾਮਿਨ ਬੀ3, ਵਿਟਾਮਿਨ ਬੀ6 ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ, ਇਸਦੀ ਵਰਤੋਂ ਸਬਜ਼ੀਆਂ ਬਣਾਉਣ ਵਿੱਚ ਵੀ ਕੀਤੀ ਜਾਂਦੀ ਹੈ।

ਅਦਰਕ ਦੀ ਚਾਹ :- ਜਿਨ੍ਹਾਂ ਲੋਕਾਂ ਨੂੰ ਠੰਢ ਦੇ ਮੌਸਮ ‘ਚ ਜ਼ੁਕਾਮ ਹੋਣ ਦਾ ਖਤਰਾ ਰਹਿੰਦਾ ਹੈ, ਉਨ੍ਹਾਂ ਨੂੰ ਠੰਢ ‘ਚ ਅਦਰਕ ਦੀ ਚਾਹ ਜ਼ਰੂਰ ਪੀਣੀ ਚਾਹੀਦੀ ਹੈ। ਅਦਰਕ ਦੀ ਚਾਹ ਤੁਹਾਡੇ ਸਰੀਰ ਨੂੰ ਨਿੱਘ ਦਿੰਦੀ ਹੈ ਅਤੇ ਤੁਹਾਨੂੰ ਬਿਮਾਰੀਆਂ ਤੋਂ ਦੂਰ ਰੱਖਦੀ ਹੈ।
ਅਦਰਕ ਦਾ ਕਾੜ੍ਹਾ:- ਅਦਰਕ ਦਾ ਕਾੜ੍ਹਾ ਬਣਾਉਣ ਲਈ ਤੁਹਾਨੂੰ ਇੱਕ ਗਲਾਸ ਪਾਣੀ ਲੈ ਕੇ ਉਸ ਵਿੱਚ ਲੌਂਗ, ਕਾਲੀ ਮਿਰਚ, ਵੱਡੀ ਇਲਾਇਚੀ ਪਾਓ। ਇਸ ਤੋਂ ਬਾਅਦ ਤੁਹਾਨੂੰ ਇਸ ਪਾਣੀ ਨੂੰ ਉਦੋਂ ਤੱਕ ਉਬਾਲਣਾ ਚਾਹੀਦਾ ਹੈ, ਜਦੋਂ ਤੱਕ ਇਹ ਅੱਧਾ ਰਹਿ ਨਾ ਜਾਵੇ।
ਜਦੋਂ ਪਾਣੀ ਅੱਧਾ ਹੋ ਜਾਵੇ ਤਾਂ ਤੁਸੀਂ ਇਸ ਪਾਣੀ ਨੂੰ ਛਾਣ ਕੇ ਪੀਓ। ਅਜਿਹਾ ਕਰਨ ਨਾਲ ਤੁਹਾਨੂੰ ਠੰਢ ‘ਚ ਜ਼ੁਕਾਮ ਅਤੇ ਖਾਂਸੀ ਤੋਂ ਰਾਹਤ ਮਿਲੇਗੀ।
ਅਦਰਕ ਦਾ ਸੂਪ :- ਠੰਢ ‘ਚ ਅਦਰਕ ਦਾ ਸੂਪ ਜ਼ਰੂਰ ਪੀਣਾ ਚਾਹੀਦਾ ਹੈ। ਤੁਸੀਂ ਬਰੋਕਲੀ, ਮਸ਼ਰੂਮ, ਗੋਭੀ ਜੋ ਵੀ ਸਬਜ਼ੀ ਪਸੰਦ ਕਰਦੇ ਹੋ ਖਾ ਸਕਦੇ ਹੋ ਅਤੇ ਇਸ ਵਿਚ ਅਦਰਕ ਮਿਲਾ ਕੇ ਇਸ ਦਾ ਸੂਪ ਪੀ ਸਕਦੇ ਹੋ। ਸੂਪ ਵਿਚ ਅਦਰਕ ਮਿਲਾ ਕੇ ਇਸਦੇ ਪੋਸ਼ਕ ਤੱਤ ਕਈ ਗੁਣਾ ਵਧ ਜਾਂਦੇ ਹਨ, ਜੋ ਤੁਹਾਨੂੰ ਫਿੱਟ ਰੱਖਣ ਵਿਚ ਮਦਦ ਕਰਦੇ ਹਨ ਅਤੇ ਸਰੀਰ ਨੂੰ ਗਰਮ ਵੀ ਰੱਖਦੇ ਹਨ।
ਅਦਰਕ ਦੀ ਚਟਨੀ:- ਅਦਰਕ ਦੀ ਚਟਨੀ ਨੂੰ ਤੁਸੀਂ ਰੋਟੀ, ਪਰਾਠੇ ਦੇ ਨਾਲ ਖਾ ਸਕਦੇ ਹੋ ਅਤੇ ਇਸ ਦੇ ਪੋਸ਼ਕ ਤੱਤ ਤੁਹਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਇਸ ਲਈ ਅੱਜ ਤੋਂ ਹੀ ਇਸ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰੋ ਅਤੇ ਬਿਮਾਰੀਆਂ ਨੂੰ ਦੂਰ ਰੱਖੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gingerhealth tipslatest newspro punjab tvpunjabi news
Share292Tweet183Share73

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.