ਵੀਰਵਾਰ, ਜੂਨ 25, 2026 05:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਗਰਭ ਅਵਸਥਾ ਦੌਰਾਨ ਕਰੇਲੇ ਦਾ ਸੇਵਨ ਕਰਨਾ ਰਹੇਗਾ ਫਾਇਦੇਮੰਦ, ਹੋਣਗੇ ਇਹ ਲਾਭ

ਕਰੇਲਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਬਜ਼ੀ ਹੈ ਜਿਸ ਨੂੰ ਫਾਈਬਰ ਦਾ ਭੰਡਾਰ ਕਿਹਾ ਜਾਂਦਾ ਹੈ।ਹਾਲਾਂਕਿ ਡਾਇਬਟੀਜ਼ ਵਾਲੇ ਲੋਕਾਂ ਨੂੰ ਵੀ ਕਰੇਲਾ ਖਾਣ ਲਈ ਕਿਹਾ ਜਾਂਦਾ ਹੈ ਪਰ ਗਰਭ ਅਵਸਥਾ ਦੌਰਾਨ ਕਰੇਲੇ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੋ ਸਕਦਾ ਹੈ।

by Bharat Thapa
ਨਵੰਬਰ 21, 2022
in ਸਿਹਤ
0

Benefits Of Eating Bitter Gourd During Pregnancy: ਕਰੇਲਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਬਜ਼ੀ ਹੈ ਜਿਸ ਨੂੰ ਫਾਈਬਰ ਦਾ ਭੰਡਾਰ ਕਿਹਾ ਜਾਂਦਾ ਹੈ। ਹਾਲਾਂਕਿ ਡਾਇਬਟੀਜ਼ ਵਾਲੇ ਲੋਕਾਂ ਨੂੰ ਵੀ ਕਰੇਲਾ ਖਾਣ ਲਈ ਕਿਹਾ ਜਾਂਦਾ ਹੈ ਪਰ ਗਰਭ ਅਵਸਥਾ ਦੌਰਾਨ ਕਰੇਲੇ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੋ ਸਕਦਾ ਹੈ। ਕਰੇਲਾ ਅਜਿਹੀ ਸਬਜ਼ੀ ਹੈ ਜੋ ਗਰਭਵਤੀ ਔਰਤਾਂ ਦੇ ਮੈਟਾਬੋਲਿਜ਼ਮ ਨੂੰ ਵਧਾ ਸਕਦੀ ਹੈ।

IFMCH ਦੇ ਅਨੁਸਾਰ, ਕਰੇਲਾ ਗਰਭ ਅਵਸਥਾ ਦੇ ਦੌਰਾਨ ਫਾਈਬਰ ਦੀ ਕਮੀ ਨੂੰ ਦੂਰ ਕਰਦਾ ਹੈ, ਜਿਸ ਨਾਲ ਔਰਤਾਂ ਨੂੰ ਕਬਜ਼ ਅਤੇ ਬਵਾਸੀਰ ਤੋਂ ਛੁਟਕਾਰਾ ਮਿਲਦਾ ਹੈ ਜੋ ਉਨ੍ਹਾਂ ਦਿਨਾਂ ਵਿੱਚ ਆਮ ਹੁੰਦਾ ਹੈ। ਕਰੇਲਾ ਫੋਲੇਟ ਨਾਲ ਭਰਪੂਰ ਹੁੰਦਾ ਹੈ ਅਤੇ ਇਹ ਗਰਭਵਤੀ ਔਰਤ ਦੀਆਂ ਰੋਜ਼ਾਨਾ ਦੀਆਂ ਖਣਿਜ ਲੋੜਾਂ ਨੂੰ ਪੂਰਾ ਕਰਦਾ ਹੈ।

ਕਰੇਲੇ ਵਿੱਚ ਇੰਨਾ ਜ਼ਿਆਦਾ ਫਾਈਬਰ ਹੁੰਦਾ ਹੈ ਕਿ ਇਹ ਗਰਭ ਅਵਸਥਾ ਦੌਰਾਨ ਮਿੱਠਾ ਅਤੇ ਹਾਈ ਕੈਲੋਰੀ ਵਾਲਾ ਭੋਜਨ ਖਾਣ ਦੀ ਇੱਛਾ ਨੂੰ ਘੱਟ ਕਰਦਾ ਹੈ। ਇੰਨਾ ਹੀ ਨਹੀਂ, ਕਰੇਲੇ ‘ਚ ਪੌਲੀਪੇਪਟਾਇਡ-ਪੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਡਾਇਬਟੀਜ਼ ਦੇ ਖਤਰੇ ਨੂੰ ਘੱਟ ਕਰਦਾ ਹੈ। ਕਰੇਲੇ ਦਾ ਸੇਵਨ ਖਾਸ ਤੌਰ ‘ਤੇ ਗਰਭ ਅਵਸਥਾ ਦੌਰਾਨ ਸ਼ੁਰੂ ਹੋਣ ਵਾਲੀ ਸ਼ੂਗਰ ਨੂੰ ਰੋਕਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਕਰੇਲੇ ਵਿੱਚ ਐਂਟੀ-ਆਕਸੀਡੈਂਟ ਹੁੰਦਾ ਹੈ ,ਜੋ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ, ਕਰੇਲਾ ਗਰਭ ਅਵਸਥਾ ਦੌਰਾਨ ਔਰਤਾਂ ਨੂੰ ਇਨਫੈਕਸ਼ਨ ਅਤੇ ਬੈਕਟੀਰੀਆ ਨਾਲ ਲੜਨ ਦੀ ਤਾਕਤ ਦਿੰਦਾ ਹੈ। ਇਸ ਦੇ ਅੰਦਰ ਮੌਜੂਦ ਵਿਟਾਮਿਨ ਸੀ ਐਂਟੀ-ਇਨਫੈਕਸ਼ਨ ਸਮਰੱਥਾ ਨੂੰ ਵਧਾਉਂਦਾ ਹੈ।

ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਗਰਭ ਅਵਸਥਾ ਦੌਰਾਨ ਕਰੇਲੇ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਗਰਭ ਅਵਸਥਾ ‘ਚ ਜ਼ਿਆਦਾ ਖਤਰਾ ਹੋ ਸਕਦਾ ਹੈ। ਜੇਕਰ ਗਰਭ ਅਵਸਥਾ ‘ਚ ਕਿਸੇ ਵੀ ਤਰ੍ਹਾਂ ਦਾ ਖਤਰਾ ਹੈ ਤਾਂ ਕਰੇਲੇ ਦਾ ਸੇਵਨ ਕਰਨ ਤੋਂ ਪਹਿਲਾਂ ਆਪਣੇ ਸਿਹਤ ਮਾਹਿਰ ਦੀ ਸਲਾਹ ਲਵੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: benefitsBitter gourdhealth tipslatest newspro punjab tvpunjabi news
Share233Tweet146Share58

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.