ਮੰਗਲਵਾਰ, ਨਵੰਬਰ 10, 2026 03:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Pipli: ਠੰਢ ‘ਚ ਪਿੱਪਲੀ ਦਾ ਸੇਵਨ ਕਰਨਾ ਸਿਹਤ ਲਈ ਹੈ ਬਹੁਤ ਫਾਇਦੇਮੰਦ, ਜਾਣੋ ਇਸਦੇ ਹੋਰ ਲਾਭ

ਪਿੱਪਲੀ ਨੂੰ ਬਰਸਾਤ ਦੇ ਮੌਸਮ 'ਚ ਫੁੱਲ ਅਤੇ ਠੰਢ ਦੇ ਮੌਸਮ 'ਚ ਫਲ ਲੱਗਦੇ ਹਨ ਤੇ ਇਸ ਦੇ ਫਲਾਂ ਨੂੰ ਪਿੱਪਲੀ ਕਿਹਾ ਜਾਂਦਾ ਹੈ। ਇਸ ਦੀ ਜੜ੍ਹ ਨੂੰ ਪਿਪਲਾ ਜੜ੍ਹ ਦੇ ਨਾਮ ਨਾਲ ਬਾਜ਼ਾਰ ਵਿੱਚ ਵੇਚਿਆ ਜਾਂਦਾ ਹੈ। ਜੜ੍ਹ ਜਿੰਨੀ ਵਜ਼ਨਦਾਰ ਅਤੇ ਮੋਟੀ ਹੁੰਦੀ ਹੈ, ਓਨੀ ਹੀ ਜ਼ਿਆਦਾ ਇਸ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ।

by Bharat Thapa
ਨਵੰਬਰ 26, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਪਿੱਪਲੀ ਇੱਕ ਖੁਸ਼ਬੂਦਾਰ ਪੌਦਾ ਹੈ ਜਿਸ ਦੀਆਂ ਜੜ੍ਹਾਂ ਅਤੇ ਫੁੱਲ ਮੁੱਖ ਤੌਰ 'ਤੇ ਦਵਾਈ ਵਜੋਂ ਵਰਤੀਆਂ ਜਾਂਦੀਆਂ ਹਨ। ਆਯੁਰਵੇਦ 'ਚ ਇਸ ਪੌਦੇ ਦੇ ਕਈ ਔਸ਼ਧੀ ਗੁਣਾਂ ਦਾ ਵਰਣਨ ਕੀਤਾ ਗਿਆ ਹੈ। ਪਿੱਪਲੀ ਦੀਆਂ ਚਾਰ ਕਿਸਮਾਂ ਹਨ, ਜਿਨ੍ਹਾਂ ਵਿਚੋਂ ਪਿੱਪਲੀ ਦੀਆਂ ਦੋ ਕਿਸਮਾਂ, ਛੋਟੀ ਅਤੇ ਵੱਡੀ, ਨੂੰ ਲਾਭਦਾਇਕ ਕਿਹਾ ਜਾਂਦਾ ਹੈ। ਪਿੱਪਲੀ ਰੇਤਲੀ ਜ਼ਮੀਨ 'ਤੇ ਉਗਾਈ ਜਾਂਦੀ ਹੈ।
ਪਿੱਪਲੀ ਦੀ ਵਰਤੋਂ ਦਮਾ, ਖਾਂਸੀ, ਗਲੇ ਦੀ ਖਰਾਸ਼ ਅਤੇ ਫੇਫੜਿਆਂ ਦੀਆਂ ਕਈ ਸਮੱਸਿਆਵਾਂ ਦੇ ਇਲਾਜ ਲਈ ਹੁੰਦੀ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਸਾਹ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ।
ਜੇਕਰ ਤੁਸੀਂ ਕਬਜ਼, ਬਦਹਜ਼ਮੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ , ਤਾਂ ਤੁਹਾਨੂੰ ਪਿੱਪਲੀ ਦਾ ਸੇਵਨ ਕਰਨਾ ਚਾਹੀਦਾ ਹੈ। ਪਿੱਪਲੀ ਦਾ ਪਾਣੀ ਪੀਣ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।
ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਰੋਜ਼ਾਨਾ ਸ਼ਹਿਦ ਦੇ ਨਾਲ ਪਿੱਪਲੀ ਚੂਰਨ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਖੂਨ ਨੂੰ ਸਾਫ਼ ਕਰਨ ਵਿੱਚ ਵੀ ਮਦਦ ਕਰਦੀ ਹੈ।
ਪੀਪਲੀ ਨੂੰ ਗਾਂ ਦੇ ਘਿਓ ਵਿੱਚ ਭੁੰਨ ਕੇ ਚੀਨੀ, ਸ਼ਹਿਦ 'ਚ ਪੀਸ ਕੇ ਪੀਓ। ਭੋਜਨ ਤੋਂ 10 ਮਿੰਟ ਪਹਿਲਾਂ ਜਾਂ ਬਾਅਦ 'ਚ ਇਸ ਦਾ ਸੇਵਨ ਕਰਨ ਨਾਲ ਨਪੁੰਸਕਤਾ ਲਈ ਫਾਇਦੇਮੰਦ ਹੈ।
ਪੀਪਲ ਦਾ ਕਾੜ੍ਹਾ ਜਾਂ ਪੀਪਲ ਦਾ ਪਾਊਡਰ ਕੋਸੇ ਪਾਣੀ ਦੇ ਨਾਲ ਪੀਣ ਨਾਲ ਔਰਤਾਂ ਨੂੰ ਮਾਹਵਾਰੀ ਦੇ ਕਾਰਨ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਇਹ ਪਿੱਠ ਦੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ।
ਪਿਪਲੀ ਦਾ ਅਸਰ ਗਰਮ ਹੁੰਦਾ ਹੈ,ਇਸ ਕਰਕੇ ਗਰਮੀਆਂ 'ਚ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਪਰ ਠੰਢ 'ਚ ਵੀ ਇਸ ਦੇ ਜ਼ਿਆਦਾ ਸੇਵਨ ਕਾਰਨ ਤੁਹਾਨੂੰ ਖਾਰਸ਼ ਜਾਂ ਐਲਰਜੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿੱਪਲੀ ਇੱਕ ਖੁਸ਼ਬੂਦਾਰ ਪੌਦਾ ਹੈ ਜਿਸ ਦੀਆਂ ਜੜ੍ਹਾਂ ਅਤੇ ਫੁੱਲ ਮੁੱਖ ਤੌਰ ‘ਤੇ ਦਵਾਈ ਵਜੋਂ ਵਰਤੀਆਂ ਜਾਂਦੀਆਂ ਹਨ। ਆਯੁਰਵੇਦ ‘ਚ ਇਸ ਪੌਦੇ ਦੇ ਕਈ ਔਸ਼ਧੀ ਗੁਣਾਂ ਦਾ ਵਰਣਨ ਕੀਤਾ ਗਿਆ ਹੈ। ਪਿੱਪਲੀ ਦੀਆਂ ਚਾਰ ਕਿਸਮਾਂ ਹਨ, ਜਿਨ੍ਹਾਂ ਵਿਚੋਂ ਪਿੱਪਲੀ ਦੀਆਂ ਦੋ ਕਿਸਮਾਂ, ਛੋਟੀ ਅਤੇ ਵੱਡੀ, ਨੂੰ ਲਾਭਦਾਇਕ ਕਿਹਾ ਜਾਂਦਾ ਹੈ। ਪਿੱਪਲੀ ਰੇਤਲੀ ਜ਼ਮੀਨ ‘ਤੇ ਉਗਾਈ ਜਾਂਦੀ ਹੈ।
ਪਿੱਪਲੀ ਦੀ ਵਰਤੋਂ ਦਮਾ, ਖਾਂਸੀ, ਗਲੇ ਦੀ ਖਰਾਸ਼ ਅਤੇ ਫੇਫੜਿਆਂ ਦੀਆਂ ਕਈ ਸਮੱਸਿਆਵਾਂ ਦੇ ਇਲਾਜ ਲਈ ਹੁੰਦੀ ਹੈ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਸਾਹ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ।
ਜੇਕਰ ਤੁਸੀਂ ਕਬਜ਼, ਬਦਹਜ਼ਮੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ , ਤਾਂ ਤੁਹਾਨੂੰ ਪਿੱਪਲੀ ਦਾ ਸੇਵਨ ਕਰਨਾ ਚਾਹੀਦਾ ਹੈ। ਪਿੱਪਲੀ ਦਾ ਪਾਣੀ ਪੀਣ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।
ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਰੋਜ਼ਾਨਾ ਸ਼ਹਿਦ ਦੇ ਨਾਲ ਪਿੱਪਲੀ ਚੂਰਨ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਖੂਨ ਨੂੰ ਸਾਫ਼ ਕਰਨ ਵਿੱਚ ਵੀ ਮਦਦ ਕਰਦੀ ਹੈ।
ਪੀਪਲੀ ਨੂੰ ਗਾਂ ਦੇ ਘਿਓ ਵਿੱਚ ਭੁੰਨ ਕੇ ਚੀਨੀ, ਸ਼ਹਿਦ ‘ਚ ਪੀਸ ਕੇ ਪੀਓ। ਭੋਜਨ ਤੋਂ 10 ਮਿੰਟ ਪਹਿਲਾਂ ਜਾਂ ਬਾਅਦ ‘ਚ ਇਸ ਦਾ ਸੇਵਨ ਕਰਨ ਨਾਲ ਨਪੁੰਸਕਤਾ ਲਈ ਫਾਇਦੇਮੰਦ ਹੈ।
ਪੀਪਲ ਦਾ ਕਾੜ੍ਹਾ ਜਾਂ ਪੀਪਲ ਦਾ ਪਾਊਡਰ ਕੋਸੇ ਪਾਣੀ ਦੇ ਨਾਲ ਪੀਣ ਨਾਲ ਔਰਤਾਂ ਨੂੰ ਮਾਹਵਾਰੀ ਦੇ ਕਾਰਨ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਇਹ ਪਿੱਠ ਦੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ।
ਪਿਪਲੀ ਦਾ ਅਸਰ ਗਰਮ ਹੁੰਦਾ ਹੈ,ਇਸ ਕਰਕੇ ਗਰਮੀਆਂ ‘ਚ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਪਰ ਠੰਢ ‘ਚ ਵੀ ਇਸ ਦੇ ਜ਼ਿਆਦਾ ਸੇਵਨ ਕਾਰਨ ਤੁਹਾਨੂੰ ਖਾਰਸ਼ ਜਾਂ ਐਲਰਜੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

V, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Health Benefitslatest newsPiplipro punjab tvpunjabi news
Share289Tweet181Share72

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026

ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 56000 ਕੰਪਿਊਟਰ

ਨਵੰਬਰ 9, 2026

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.