ਵੀਰਵਾਰ, ਮਈ 29, 2025 05:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Side effects of salt: ਲੂਣ ਦਾ ਜ਼ਿਆਦਾ ਸੇਵਨ ਕਰਨ ਨਾਲ ਹੋ ਸਕਦੇ ਹਨ ਸਿਹਤ ਨੂੰ ਨੁਕਸਾਨ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਲੂਣ ਤੋਂ ਬਿਨਾਂ ਕਿਸੇ ਵੀ ਚੀਜ਼ ਦਾ ਸਵਾਦ ਨਹੀਂ ਹੁੰਦਾ, ਪਰ ਜ਼ਿਆਦਾ ਲੂਣ ਦਾ ਸੇਵਨ ਕਰਨਾ ਸਿਹਤ ਲਈ ਚੰਗਾ ਨਹੀਂ ਹੁੰਦਾ ਤੇ ਇਸ ਨਾਲ ਕਈ ਬਿਮਾਰੀਆਂ ਹੋਣ ਦਾ ਖਤਰਾ ਰਹਿੰਦਾ ਹੈ। WHO ਕਹਿੰਦਾ ਹੈ, ਕਿ ਸਾਨੂੰ ਰੋਜ਼ਾਨਾ 5 ਗ੍ਰਾਮ ਤੋਂ ਵੱਧ ਨਮਕ ਦਾ ਸੇਵਨ ਨਹੀਂ ਕਰਨਾ ਚਾਹੀਦਾ।

by Bharat Thapa
ਦਸੰਬਰ 23, 2022
in ਸਿਹਤ, ਲਾਈਫਸਟਾਈਲ
0

Side effects of salt: WHO ਦੇ ਅਨੁਸਾਰ, ਦੁਨੀਆ ਭਰ ‘ਚ ਲਗਪਗ 1.28 ਬਿਲੀਅਨ ਲੋਕਾਂ ਨੂੰ ਹਾਈ ਬੀਪੀ ਹੈ, ਬਲੱਡ ਪ੍ਰੈਸ਼ਰ ਦੇ ਕਈ ਕਾਰਨਾਂ ‘ਚ ਲੂਣ ਦਾ ਜ਼ਿਆਦਾ ਸੇਵਨ ਕਰਨਾ ਹੈ। ਲੂਣ ਦਾ ਜ਼ਿਆਦਾ ਸੇਵਨ ਸਰੀਰ ‘ਚ ਜ਼ਹਿਰ ਵਾਂਗ ਕੰਮ ਕਰਦਾ ਹੈ। ਇਸ ਕਾਰਨ ਬਲੱਡ ਪ੍ਰੈਸ਼ਰ ਹੋਰ ਵਧ ਜਾਂਦਾ ਹੈ ਤੇ ਹਾਈ ਬਲੱਡ ਪ੍ਰੈਸ਼ਰ ‘ਚ ਬਦਲ ਜਾਂਦਾ ਹੈ। ਇਸ ਦੇ ਨਾਲ ਹੀ ਜ਼ਿਆਦਾ ਨਮਕ ਦਾ ਸੇਵਨ ਹਾਰਟ ਅਟੈਕ, ਸਟ੍ਰੋਕ ਤੇ ਦਿਲ ਨਾਲ ਜੁੜੀਆਂ ਕਈ ਬੀਮਾਰੀਆਂ ਹੋ ਸਕਦੀਆਂ ਹਨ।

WHO ਦੇ ਅਨੁਸਾਰ, ਇੱਕ ਵਿਅਕਤੀ ਨੂੰ ਰੋਜ਼ਾਨਾ 5 ਗ੍ਰਾਮ ਤੋਂ ਘੱਟ ਨਮਕ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਵਿਚ 2 ਗ੍ਰਾਮ ਸੋਡੀਅਮ ਅਤੇ 3.5 ਗ੍ਰਾਮ ਪੋਟਾਸ਼ੀਅਮ ਹੋਣਾ ਚਾਹੀਦਾ ਹੈ, ਪਰ ਅਸਲੀਅਤ ਇਹ ਹੈ ਕਿ ਇਕ ਵਿਅਕਤੀ ਦਿਨ ਵਿਚ ਘੱਟ ਤੋਂ ਘੱਟ 9 ਤੋਂ 12 ਗ੍ਰਾਮ ਨਮਕ ਖਾਂਦਾ ਹੈ। ਜ਼ਾਹਿਰ ਹੈ ਕਿ ਇਸ ਕਾਰਨ ਕਾਰਡੀਓਵੈਸਕੁਲਰ ਰੋਗ, ਸਟ੍ਰੋਕ ਤੇ ਕੋਰੋਨਰੀ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ। ਜੋ ਲੋਕ ਪਹਿਲਾਂ ਹੀ ਦਿਲ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਲਈ ਜ਼ਿਆਦਾ ਨਮਕ ਖਾਣਾ ਹੋਰ ਵੀ ਖਤਰਨਾਕ ਹੈ। WHO ਦਾ ਦਾਅਵਾ ਹੈ ਕਿ ਨਮਕ ਦਾ ਸੇਵਨ ਘੱਟ ਕਰਕੇ ਦੁਨੀਆ ਦੇ 25 ਲੱਖ ਲੋਕਾਂ ਨੂੰ ਮੌਤ ਤੋਂ ਬਚਾਇਆ ਜਾ ਸਕਦਾ ਹੈ।

ਲੂਣ ‘ਚ ਸੋਡੀਅਮ ਤੇ ਪੋਟਾਸ਼ੀਅਮ ਮਿਲਾਇਆ ਜਾਂਦਾ ਹੈ। ਸੋਡੀਅਮ ਤੇ ਪੋਟਾਸ਼ੀਅਮ ਸਾਡੇ ਜ਼ਿਆਦਾਤਰ ਭੋਜਨ ‘ਚ ਪਹਿਲਾਂ ਹੀ ਮੌਜੂਦ ਹੁੰਦੇ ਹਨ। ਇਸ ਲਈ, ਜਦੋਂ 5 ਗ੍ਰਾਮ ਤੋਂ ਵੱਧ ਨਮਕ ਦਾ ਸੇਵਨ ਕੀਤਾ ਜਾਂਦਾ ਹੈ, ਤਾਂ ਗੁਰਦੇ ਨੂੰ ਇਸ ਨੂੰ ਹਜ਼ਮ ਕਰਨ ਲਈ ਵਾਧੂ ਪਾਣੀ ਦੀ ਲੋੜ ਹੁੰਦੀ ਹੈ। ਅਸੀਂ ਬਹੁਤ ਜ਼ਿਆਦਾ ਪਾਣੀ ਨਹੀਂ ਪੀਂਦੇ. ਇਸ ਨਾਲ ਚਿਹਰੇ ‘ਤੇ ਇਕਦਮ ਪੇਟ ਫੁੱਲਣ ਲੱਗ ਜਾਂਦਾ ਹੈ। ਇਸ ਤੋਂ ਇਲਾਵਾ ਹੱਥਾਂ-ਪੈਰਾਂ ‘ਚ ਸੋਜ ਵੀ ਆ ਜਾਂਦੀ ਹੈ। ਜ਼ਿਆਦਾ ਲੂਣ ਦਾ ਸੇਵਨ ਲੰਬੇ ਸਮੇਂ ਲਈ ਹਾਈ ਬਲੱਡ ਪ੍ਰੈਸ਼ਰ ਤੇ ਦਿਲ ਨਾਲ ਸਬੰਧਤ ਪੇਚੀਦਗੀਆਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਜੇਕਰ ਤੁਸੀਂ ਜ਼ਿਆਦਾ ਲੂਣ ਦਾ ਸੇਵਨ ਕਰਦੇ ਹੋ, ਤਾਂ ਕਸਰਤ ਕਰਨੀ ਚਾਹੀਦੀ ਹੈ। ਪਸੀਨਾ ਆਉਂਦਾ ਹੈ, ਤਾਂ ਉਸ ਵਿੱਚੋਂ ਵਾਧੂ ਨਮਕ ਨਿਕਲਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦਾ ਸੇਵਨ ਸਰੀਰ ‘ਚ ਨਮਕ ਦੀ ਮਾਤਰਾ ਨੂੰ ਵਧਾ ਸਕਦਾ ਹੈ ਤੇ ਸਾਨੂੰ ਸਿਹਤਮੰਦ ਭੋਜਨ ਖਾਣਾ ਚਾਹੀਦਾ ਹੈ। ਮੌਸਮੀ ਸਬਜ਼ੀਆਂ, ਫਲਾਂ ਤੇ ਸਾਗ ਦਾ ਸੇਵਨ ਜ਼ਰੂਰੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi newsside effects of salt
Share243Tweet152Share61

Related Posts

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਮਈ 29, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

ਇਸ ਦੇਸ਼ ਦੀ ਕਰੰਸੀ ਹੈ ਸਭ ਤੋਂ ਵੱਡੀ, ਉਥੋਂ ਦੇ 5000 ਬਣ ਜਾਂਦੇ ਹਨ ਭਾਰਤ ਦੇ 11 ਲੱਖ ਰੁਪਏ

ਮਈ 27, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.